ਪੜਚੋਲ ਕਰੋ

Most Beautiful Women In World: ਦੁਨੀਆ ਦੇ ਇਨ੍ਹਾਂ ਦੇਸ਼ਾਂ ਦੀਆਂ ਔਰਤਾਂ ਹੁੰਦੀਆਂ ਨੇ ਸਭ ਤੋਂ ਜ਼ਿਆਦਾ ਖ਼ੂਬਸੂਰਤ, ਰੂਸ ਤੇ ਯੂਕਰੇਨ ਵੀ ਇਸ ਲਿਸਟ 'ਚ ਸ਼ਾਮਲ

Most Beautiful Women In World: ਦੁਨੀਆ 'ਚ ਕਈ ਅਜਿਹੇ ਦੇਸ਼ ਹਨ ਜਿੱਥੇ ਔਰਤਾਂ ਬੇਹੱਦ ਖੂਬਸੂਰਤ ਹਨ, ਇਨ੍ਹਾਂ ਦੇਸ਼ਾਂ ਦੀ ਸੂਚੀ 'ਚ ਯੂਕਰੇਨ ਤੇ ਰੂਸ ਵਰਗੇ ਦੇਸ਼ ਵੀ ਸ਼ਾਮਲ ਹਨ।

Most Beautiful Women In World : ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਵਿੱਚ ਸੁੰਦਰਤਾ ਦੇ ਵੱਖੋ-ਵੱਖਰੇ ਨਜ਼ਾਰੇ ਵੇਖਣ ਨੂੰ ਮਿਲਦੇ ਹਨ। ਹਰ ਦੇਸ਼ ਦੀ ਆਪਣੀ ਖਾਸ ਪਛਾਣ ਹੁੰਦੀ ਹੈ ਤੇ ਇਹ ਇਸ ਨਾਲ ਜਾਣਿਆ ਜਾਂਦਾ ਹੈ। ਦੁਨੀਆ ਭਰ ਵਿੱਚ ਔਰਤਾਂ ਦੀ ਖੂਬਸੂਰਤੀ ਨੂੰ ਲੈ ਕੇ ਕਾਫੀ ਚਰਚਾ ਹੁੰਦੀ ਹੈ, ਗੂਗਲ 'ਤੇ ਅਕਸਰ ਇੱਕ ਸਵਾਲ ਪੁੱਛਿਆ ਜਾਂਦਾ ਹੈ ਕਿ ਦੁਨੀਆ ਦੇ ਕਿਹੜੇ ਦੇਸ਼ਾਂ ਦੀਆਂ ਔਰਤਾਂ ਸਭ ਤੋਂ ਖੂਬਸੂਰਤ ਹਨ। ਅੱਜ ਅਸੀਂ ਤੁਹਾਨੂੰ ਇਸ ਦਾ ਜਵਾਬ ਦਿੰਦੇ ਹਾਂ।

ਤੁਰਕੀ ਦੀਆਂ ਲੜਕੀਆਂ ਸਭ ਤੋਂ ਖ਼ੂਬਸੂਰਤ 

ਅਸੀਂ ਵੱਖ-ਵੱਖ ਵੈੱਬਸਾਈਟਾਂ ਰਾਹੀਂ ਪਤਾ ਲਾਇਆ ਕਿ ਕਿਹੜੇ ਦੇਸ਼ ਵਿੱਚ ਸਭ ਤੋਂ ਖੂਬਸੂਰਤ ਔਰਤਾਂ ਹਨ। ਜ਼ਿਆਦਾਤਰ ਥਾਵਾਂ 'ਤੇ ਤੁਰਕੀ ਨੂੰ ਪਹਿਲਾ ਸਥਾਨ ਦਿੱਤਾ ਗਿਆ ਹੈ। ਤੁਰਕੀ ਵਿੱਚ ਔਰਤਾਂ ਬਹੁਤ ਸੁੰਦਰ ਅਤੇ ਫੋਟੋਜੈਨਿਕ ਹੁੰਦੀਆਂ ਹਨ। ਸੁਨਹਿਰੀ ਵਾਲਾਂ ਅਤੇ ਤਿੱਖੇ ਨੈਨ ਨਕਸ਼ ਵਾਲੀਆਂ ਔਰਤਾਂ ਇੱਥੇ ਆਪਣੀ ਸੁੰਦਰਤਾ ਲਈ ਕਾਫੀ ਮਸ਼ਹੂਰ ਹਨ।

ਯੂਕਰੇਨ ਤੇ ਬ੍ਰਾਜ਼ੀਲ ਵੀ ਹਨ ਇਸ ਸੂਚੀ ਵਿੱਚ ਸ਼ਾਮਲ 

ਤੁਰਕੀ ਤੋਂ ਬਾਅਦ, ਯੂਕਰੇਨੀ ਔਰਤਾਂ ਨੂੰ ਵੀ ਬਹੁਤ ਆਕਰਸ਼ਕ ਅਤੇ ਸੁੰਦਰ ਮੰਨਿਆ ਜਾਂਦਾ ਹੈ। ਇੱਥੇ ਔਰਤਾਂ ਦੀ ਸੁੰਦਰਤਾ ਉਨ੍ਹਾਂ ਦੇ ਪਿਆਰੇ ਚਿਹਰਿਆਂ ਤੋਂ ਵੇਖੀ ਜਾ ਸਕਦੀ ਹੈ। ਇੱਥੋਂ ਦੀਆਂ ਔਰਤਾਂ ਵੀ ਕਾਫੀ ਬੋਲਡ ਹਨ। ਦੁਨੀਆ ਦੀਆਂ ਸਭ ਤੋਂ ਖੂਬਸੂਰਤ ਔਰਤਾਂ ਦੀ ਸੂਚੀ 'ਚ ਬ੍ਰਾਜ਼ੀਲ ਦੀਆਂ ਔਰਤਾਂ ਵੀ ਸ਼ਾਮਲ ਹਨ। ਇੱਥੋਂ ਦੀਆਂ ਔਰਤਾਂ ਆਪਣੇ ਸਪੋਰਟੀ ਬਾਡੀ ਲਈ ਬਹੁਤ ਮਸ਼ਹੂਰ ਹਨ। ਹਰ ਸਾਲ ਦੇਸ਼ ਦੇ ਵੱਖ-ਵੱਖ ਤਿਉਹਾਰਾਂ ਤੇ ਸਮਾਗਮਾਂ 'ਚ ਔਰਤਾਂ ਦੀ ਖੂਬਸੂਰਤੀ ਵੇਖਣ ਨੂੰ ਮਿਲਦੀ ਹੈ।

ਰੂਸ ਵਿੱਚ ਵੀ ਘੱਟ ਨਹੀਂ ਹੈ ਖੂਬਸਰੂਤੀ

ਇਹ ਕਿਵੇਂ ਹੋ ਸਕਦਾ ਹੈ ਕਿ ਜਦੋਂ ਅਸੀਂ ਸੁੰਦਰ ਔਰਤਾਂ ਦੀ ਗੱਲ ਕਰੀਏ ਤਾਂ ਰੂਸ ਦਾ ਨਾਂ ਨਾ ਆਵੇ? ਰੂਸੀ ਔਰਤਾਂ ਵੀ ਆਪਣੀ ਖੂਬਸੂਰਤੀ ਲਈ ਪੂਰੀ ਦੁਨੀਆ 'ਚ ਮਸ਼ਹੂਰ ਹਨ। ਰੂਸੀ ਔਰਤਾਂ ਦੀਆਂ ਪੱਛਮੀ ਅਤੇ ਪੂਰਬੀ ਵਿਸ਼ੇਸ਼ਤਾਵਾਂ ਕਾਫ਼ੀ ਆਕਰਸ਼ਕ ਹਨ। ਰੂਸੀ ਔਰਤਾਂ ਆਪਣੇ ਲੰਬੇ ਕੱਦ ਤੇ ਨੀਲੀਆਂ ਅੱਖਾਂ ਲਈ ਵੀ ਮਸ਼ਹੂਰ ਹਨ।

ਇਸ ਸੂਚੀ ਵਿੱਚ ਸ਼ਾਮਲ ਹੋਰ ਦੇਸ਼ਾਂ ਦੀ ਗੱਲ ਕਰੀਏ ਤਾਂ ਵੈਨੇਜ਼ੁਏਲਾ, ਇਟਲੀ, ਨੀਦਰਲੈਂਡ, ਅਮਰੀਕਾ, ਫਿਲੀਪੀਨਜ਼ ਅਤੇ ਪਾਕਿਸਤਾਨ ਵਰਗੇ ਦੇਸ਼ ਹਨ। ਇਨ੍ਹਾਂ ਦੇਸ਼ਾਂ ਦੀਆਂ ਔਰਤਾਂ ਹਰ ਸਾਲ ਕਰਵਾਏ ਜਾਣ ਵਾਲੇ ਕਈ ਸੁੰਦਰਤਾ ਮੁਕਾਬਲਿਆਂ ਵਿੱਚ ਵੀ ਹਿੱਸਾ ਲੈਂਦੀਆਂ ਹਨ।

ਟਾਪ ਹੈਡਲਾਈਨ

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget