ਪੜਚੋਲ ਕਰੋ

World Largest Santa Claus: ਰੇਤ ਤੇ ਪਿਆਜ਼ ਨਾਲ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਸੈਂਟਾ ਕਲਾਜ਼, ਸੁਦਰਸ਼ਨ ਪਟਨਾਇਕ ਨੇ ਕ੍ਰਿਸਮਸ 'ਤੇ ਰਿਕਾਰਡ ਬਣਾ ਕੇ ਦਿੱਤਾ ਇਹ ਸੰਦੇਸ਼

Merry Christmas: ਕ੍ਰਿਸਮਸ ਦੇ ਮੌਕੇ 'ਤੇ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਬਲੂ ਫਲੈਗ ਬੀਚ 'ਤੇ ਰੇਤ ਅਤੇ ਪਿਆਜ਼ ਦੀ ਮਦਦ ਨਾਲ ਸਾਂਤਾ ਕਲਾਜ਼ ਬਣਾਇਆ ਹੈ। ਨਿਵੇਕਲੇ ਅੰਦਾਜ਼ 'ਚ ਵਿਸ਼ਵ ਰਿਕਾਰਡ ਬਣਾ ਕੇ ਉਨ੍ਹਾਂ ਨੇ ਦੇਸ਼ ਅਤੇ ਦੁਨੀਆ ਦੇ...

World Largest Santa Claus: ਵਿਸ਼ਵ ਪ੍ਰਸਿੱਧ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਕ੍ਰਿਸਮਸ ਦੇ ਮੌਕੇ 'ਤੇ ਬਲੂ ਫਲੈਗ ਬੀਚ 'ਤੇ ਦੁਨੀਆ ਦਾ ਸਭ ਤੋਂ ਵੱਡਾ ਸੈਂਟਾ ਕਲਾਜ਼ ਬਣਾਇਆ ਹੈ। ਖਾਸ ਗੱਲ ਇਹ ਹੈ ਕਿ ਉਨ੍ਹਾਂ ਨੇ ਰੇਤ ਅਤੇ ਪਿਆਜ਼ ਦੀ ਮਦਦ ਨਾਲ ਸਾਂਤਾ ਕਲਾਜ਼ ਬਣਾਇਆ ਹੈ, ਜਿਸ ਨੂੰ ਦੇਖਣ ਲਈ ਪੁਰੀ ਦੇ ਬੀਚ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਰਹੀ ਹੈ। ਨਿਵੇਕਲੇ ਅੰਦਾਜ਼ 'ਚ ਵਿਸ਼ਵ ਰਿਕਾਰਡ ਬਣਾ ਕੇ ਉਨ੍ਹਾਂ ਨੇ ਦੇਸ਼ ਅਤੇ ਦੁਨੀਆ ਦੇ ਲੋਕਾਂ ਨੂੰ ਇੱਕ ਖੂਬਸੂਰਤ ਸੰਦੇਸ਼ ਵੀ ਦਿੱਤਾ ਹੈ।

ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਵਿਸ਼ਾਲ ਮੂਰਤੀ ਨੂੰ ਬਣਾਉਣ ਵਿੱਚ ਦੋ ਟਨ ਪਿਆਜ਼ ਦੀ ਵਰਤੋਂ ਕੀਤੀ ਹੈ। ਵਾਇਰਲ ਹੋ ਰਹੀ ਤਸਵੀਰ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬਲੂ ਫਲੈਗ ਬੀਚ 'ਤੇ 100 ਫੁੱਟ ਲੰਬਾ, 20 ਫੁੱਟ ਉੱਚਾ ਅਤੇ 40 ਫੁੱਟ ਚੌੜਾ ਸੈਂਟਾ ਕਲਾਜ਼ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਰੁੱਖ ਲਗਾ ਕੇ ਧਰਤੀ ਨੂੰ ਹਰਿਆ-ਭਰਿਆ ਰੱਖਣ ਦਾ ਸੰਦੇਸ਼ ਦਿੱਤਾ। ਸੁਦਰਸ਼ਨ ਪਟਨਾਇਕ ਨੇ ਇਹ ਵੀ ਕਿਹਾ ਕਿ, ਹਰ ਸਾਲ ਕ੍ਰਿਸਮਿਸ ਦੇ ਦੌਰਾਨ, ਉਹ ਪੁਰੀ ਦੇ ਬਲੂ ਫਲੈਗ ਬੀਚ 'ਤੇ ਕੁਝ ਵੱਖਰੀਆਂ ਅਤੇ ਵਿਲੱਖਣ ਮੂਰਤੀਆਂ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।

ਇਹ ਵੀ ਪੜ੍ਹੋ: Viral Video: ਚੰਦ 'ਤੇ ਜ਼ਮੀਨ ਖੋਦਦੇ ਹੋਏ ਨਜ਼ਰ ਆਇਆ ਕੁੱਤਾ! ਵੀਡੀਓ ਦੇਖਣ ਤੋਂ ਬਾਅਦ ਲੋਕਾਂ ਨੇ ਕਿਹਾ....

ਸੁਦਰਸ਼ਨ ਪਟਨਾਇਕ ਨੇ ਦੱਸਿਆ ਕਿ ਰੇਤ ਅਤੇ ਪਿਆਜ਼ ਨਾਲ ਬਣੀ ਸਾਂਤਾ ਕਲਾਜ਼ ਦੀ ਇਸ ਮੂਰਤੀ ਨੂੰ ਬਣਾਉਣ 'ਚ ਉਨ੍ਹਾਂ ਨੂੰ ਕਰੀਬ 8 ਘੰਟੇ ਦਾ ਸਮਾਂ ਲੱਗਾ। ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਵਰਲਡ ਰਿਕਾਰਡ ਬੁੱਕ ਆਫ ਇੰਡੀਆ ਦੀ ਮੁੱਖ ਸੰਪਾਦਕ ਸੁਸ਼ਮਾ ਨਾਰਵੇਕਰ ਅਤੇ ਜੱਜ ਸੰਜੇ ਨਾਰਵੇਕਰ ਨੇ ਇਸ ਵਿਸ਼ਵ ਰਿਕਾਰਡ ਦਾ ਐਲਾਨ ਕੀਤਾ ਹੈ। ਇਸ ਨਵੇਂ ਵਿਸ਼ਵ ਰਿਕਾਰਡ ਲਈ ਉਨ੍ਹਾਂ ਨੇ ਸੁਦਰਸ਼ਨ ਪਟਨਾਇਕ ਨੂੰ ਸਰਟੀਫਿਕੇਟ ਦੇ ਨਾਲ ਮੈਡਲ ਨਾਲ ਸਨਮਾਨਿਤ ਕੀਤਾ। ਇਸ 'ਤੇ ਸੁਦਰਸ਼ਨ ਪਟਨਾਇਕ ਦਾ ਕਹਿਣਾ ਹੈ ਕਿ ਇਹ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਇਸ ਸਾਲ ਦੀ ਕਲਾਕਾਰੀ ਨੂੰ ਵਿਸ਼ਵ ਰਿਕਾਰਡ 'ਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: Apps Installing: ਮੋਬਾਈਲ 'ਚ ਐਪਸ ਇੰਸਟਾਲ ਕਰਦੇ ਸਮੇਂ ਨਾ ਕਰੋ ਇਹ 3 ਗਲਤੀਆਂ, ਪੈ ਸਕਦਾ ਪਛਤਾਉਣਾ, ਜਾਣੋ ਕਿਵੇਂ

ਟਾਪ ਹੈਡਲਾਈਨ

DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Big News: ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Embed widget