ਪੜਚੋਲ ਕਰੋ

Viral News: ਇਹੈ 'ਦੁਨੀਆਂ ਦਾ ਸਭ ਤੋਂ ਖੂਬਸੂਰਤ ਰੁੱਖ', 800 ਸਾਲ ਪੁਰਾਣਾ, ਇੰਝ ਲੱਗਦਾ ਜਿਵੇਂ ਸੋਨੇ ਦਾ ਬਣਿਆ ਹੋਵੇ...!

Viral News: ਸੋਸ਼ਲ ਮੀਡੀਆ 'ਤੇ ਇੱਕ ਅਦਭੁਤ ਦਰੱਖਤ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜੋ ਦੱਖਣੀ ਕੋਰੀਆ ਦੇ ਬੰਗੇ-ਰੀ ਪਿੰਡ 'ਚ ਲੱਗਇਆ ਹੋਇਆ ਹੈ। ਮੰਨਿਆ ਜਾਂਦਾ ਹੈ ਕਿ ਇਹ ਦਰੱਖਤ ਘੱਟੋ-ਘੱਟ 800 ਸਾਲ ਪੁਰਾਣਾ ਹੈ।

Viral News: ਦੱਖਣੀ ਕੋਰੀਆ ਦੇ ਬੰਗੇ-ਰੀ ਪਿੰਡ ਵਿੱਚ ਇੱਕ ਸ਼ਾਨਦਾਰ ਦਰੱਖਤ, ਜੋ ਕਿ 'ਜਿੰਕਗੋ' ਦਾ ਹੈ। ਮੰਨਿਆ ਜਾਂਦਾ ਹੈ ਕਿ ਇਹ ਦਰੱਖਤ ਘੱਟੋ-ਘੱਟ 800 ਸਾਲ ਪੁਰਾਣਾ ਹੈ, ਜੋ ਦੇਖਣ 'ਚ ਬਹੁਤ ਖੂਬਸੂਰਤ ਹੈ। ਇਹ ਦਰੱਖਤ ਇੰਝ ਲੱਗਦਾ ਹੈ ਜਿਵੇਂ ਸੋਨੇ ਦਾ ਬਣਿਆ ਹੋਵੇ, ਇਸ ਦੀ ਖੂਬਸੂਰਤੀ ਨੂੰ ਦੇਖਣ ਲਈ ਦੂਰ-ਦੂਰ ਤੋਂ ਸੈਲਾਨੀ ਆਉਂਦੇ ਹਨ। ਕੁਝ ਲੋਕ ਕਹਿੰਦੇ ਹਨ ਕਿ ਇਹ ਦੁਨੀਆ ਦਾ ਸਭ ਤੋਂ ਖੂਬਸੂਰਤ ਰੁੱਖ ਹੈ। ਇਸ ਦਰੱਖਤ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।

ਡੇਲੀਮੇਲ ਦੀ ਰਿਪੋਰਟ ਮੁਤਾਬਕ ਇਸ ਦਰੱਖਤ ਨੂੰ 31 ਜਨਵਰੀ 1965 ਤੋਂ ਕੁਦਰਤੀ ਸਮਾਰਕ ਵਜੋਂ ਸੁਰੱਖਿਅਤ ਰੱਖਿਆ ਗਿਆ ਹੈ। ਇਸ ਰੁੱਖ ਦੀ ਕੁੱਲ ਉਚਾਈ 33 ਮੀਟਰ (108 ਫੁੱਟ) ਹੈ, ਜੋ ਪੂਰਬ ਤੋਂ ਪੱਛਮ ਤੱਕ 37.5 ਮੀਟਰ (123 ਫੁੱਟ) ਤੱਕ ਫੈਲੀ ਹੋਈ ਹੈ।

ਵਿਜ਼ਿਟ ਕੋਰੀਆ ਦੀਆਂ ਰਿਪੋਰਟਾਂ ਅਨੁਸਾਰ ਇਹ ਦਰੱਖਤ ਸੀਓਂਗਜੂ ਲੀ ਪਰਿਵਾਰ ਦੇ ਇੱਕ ਮੈਂਬਰ ਦੁਆਰਾ ਲਗਾਇਆ ਗਿਆ ਸੀ, ਜੋ ਇੱਥੇ ਪਾਣੀ ਪੀਣ ਲਈ ਰੁਕਿਆ ਸੀ ਅਤੇ ਜਦੋਂ ਉਹ ਚਲਾ ਗਿਆ, ਤਾਂ ਉਸਦੇ ਸੇਵਕਾਂ ਨੇ ਦਰਖਤ ਨੂੰ ਲਗਾਇਆ। ਦਰੱਖਤ ਬਾਰੇ ਇੱਕ ਹੋਰ ਦੰਤਕਥਾ ਇਹ ਹੈ ਕਿ ਇਸ ਵਿੱਚ ਇੱਕ ਚਿੱਟਾ ਸੱਪ ਰਹਿੰਦਾ ਹੈ, ਜਿਸ ਕਾਰਨ ਇਹ ਅੱਜ ਇੰਨਾ ਮਜ਼ਬੂਤ ​​ਅਤੇ ਵੱਡਾ ਹੋ ਗਿਆ ਹੈ।

ਸਥਾਨਕ ਕਿਸਾਨਾਂ ਦਾ ਮੰਨਣਾ ਹੈ ਕਿ ਜੇਕਰ ਪਤਝੜ ਵਿੱਚ ਸਾਰਾ ਰੁੱਖ ਸੁਨਹਿਰੀ ਹੋ ਜਾਂਦਾ ਹੈ, ਤਾਂ ਉਨ੍ਹਾਂ ਦੀ ਚੰਗੀ ਫ਼ਸਲ ਹੋਵੇਗੀ। ਬੰਗਏ-ਰੀ ਪਿੰਡ ਦੇ ਮੁਖੀ, ਚਾਏ ਬੀਓਮ-ਸਿਕ ਨੇ 2021 ਵਿੱਚ ਕੋਰੀਆ ਜੋਂਗਐਂਗ ਡੇਲੀ ਨੂੰ ਦੱਸਿਆ, 'ਰੋਜ਼ਾਨਾ ਔਸਤਨ 4,000 ਲੋਕ ਇਸ ਰੁੱਖ ਨੂੰ ਦੇਖਣ ਲਈ ਆਉਂਦੇ ਹਨ, ਭਾਵੇਂ ਇਹ ਹਫ਼ਤੇ ਦਾ ਦਿਨ ਹੋਵੇ ਜਾਂ ਵੀਕਐਂਡ।

ਇਹ ਵੀ ਪੜ੍ਹੋ: Viral News: ਇੱਥੇ ਭਾਰਤੀ ਔਰਤ ਕਰ ਸਕਦੀ ਕਈ ਵਿਆਹ, ਇਕੱਠੇ ਰਹਿੰਦੇ ਸਾਰੇ ਪਤੀ, ਇੱਕ ਦੂਜੇ ਦੇ ਬੱਚਿਆਂ ਦੀ ਕਰਦੇ ਦੇਖਭਾਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਬਾਘ ਨੂੰ ਜੰਜ਼ੀਰਾਂ 'ਚ ਬੰਨ੍ਹਿਆ ਹੋਇਆ ਬੇਵੱਸ ਸਮਝਣ ਦੀ ਗਲਤੀ ਕਰ ਬੈਠਾ ਕੁੱਤਾ, ਅੱਗੇ ਜੋ ਹੋਇਆ ਉਹ ਦੇਖ ਕੇ ਕੰਬ ਜਾਵੇਗਾ ਰੂਹ

ਟਾਪ ਹੈਡਲਾਈਨ

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget