ਪੜਚੋਲ ਕਰੋ

Viral News: ਇਹੈ ਦੁਨੀਆ ਦਾ ਸਭ ਤੋਂ ਅਨੋਖਾ ਝਰਨਾ, ਡਿੱਗਦੇ ਪਾਣੀ ਨੂੰ ਲੱਗ ਜਾਂਦੀ ਅੱਗ!

Social Media: ਸਾਲ ਦੇ ਇੱਕ ਨਿਸ਼ਚਿਤ ਸਮੇਂ 'ਤੇ, ਇਸ ਝਰਨੇ ਦੀਆਂ ਡਿੱਗਦੀਆਂ ਧਾਰਾਵਾਂ ਲਾਲ-ਸੰਤਰੀ ਰੌਸ਼ਨੀ ਨਾਲ ਚਮਕਦੀਆਂ ਦਿਖਾਈ ਦਿੰਦੀਆਂ ਹਨ, ਜਿਵੇਂ ਕਿ ਉਨ੍ਹਾਂ ਨੂੰ ਅੱਗ ਲੱਗੀ ਹੋਈ ਹੈ, ਇਸ ਲਈ ਇਸਨੂੰ ਦੁਨੀਆ ਦਾ ਸਭ ਤੋਂ ਵਿਲੱਖਣ...

Viral News: ਅਮਰੀਕੀ ਰਾਜ ਕੈਲੀਫੋਰਨੀਆ ਦੇ ਯੋਸੇਮਾਈਟ ਨੈਸ਼ਨਲ ਪਾਰਕ ਵਿੱਚ ਇੱਕ ਮੌਸਮੀ ਝਰਨਾ ਹੈ, ਜਿਸ ਨੂੰ ਹਾਰਸਟੇਲ ਫਾਲ ਕਿਹਾ ਜਾਂਦਾ ਹੈ। ਸਾਲ ਦੇ ਇੱਕ ਨਿਸ਼ਚਿਤ ਸਮੇਂ 'ਤੇ, ਇਸ ਝਰਨੇ ਦੀਆਂ ਡਿੱਗਦੀਆਂ ਧਾਰਾਵਾਂ ਲਾਲ-ਸੰਤਰੀ ਰੌਸ਼ਨੀ ਨਾਲ ਚਮਕਦੀਆਂ ਦਿਖਾਈ ਦਿੰਦੀਆਂ ਹਨ, ਜਿਵੇਂ ਕਿ ਉਨ੍ਹਾਂ ਨੂੰ ਅੱਗ ਲੱਗੀ ਹੋਈ ਹੈ, ਇਸ ਲਈ ਇਸਨੂੰ ਦੁਨੀਆ ਦਾ ਸਭ ਤੋਂ ਵਿਲੱਖਣ ਝਰਨਾ ਕਿਹਾ ਜਾ ਸਕਦਾ ਹੈ। ਹਾਲਾਂਕਿ, ਇਸ ਹੈਰਾਨੀਜਨਕ ਦ੍ਰਿਸ਼ ਦਾ ਰਾਜ਼ ਬਹੁਤ ਹੈਰਾਨ ਕਰਨ ਵਾਲਾ ਹੈ। ਆਓ ਜਾਣਦੇ ਹਾਂ ਇਸ ਬਾਰੇ।

ਇੱਕ ਰਿਪੋਰਟ ਦੇ ਅਨੁਸਾਰ ਯੋਸੇਮਾਈਟ ਫਾਇਰਫਾਲ ਇੱਕ ਕੁਦਰਤੀ ਆਪਟੀਕਲ ਭਰਮ ਹੈ ਜੋ ਉਦੋਂ ਵਾਪਰਦਾ ਹੈ ਜਦੋਂ ਡੁੱਬਦੇ ਸੂਰਜ ਦੀਆਂ ਕਿਰਨਾਂ ਹਾਰਸਟੇਲ ਫਾਲਸ ਦੀਆਂ ਡਿੱਗਦੀਆਂ ਧਾਰਾਵਾਂ ਨਾਲ ਸਹੀ ਕੋਣ 'ਤੇ ਟਕਰਾਉਂਦੀਆਂ ਹਨ, ਜਿਸ ਨਾਲ ਇੱਕ ਲਾਲ-ਸੰਤਰੀ ਚਮਕ ਪੈਦਾ ਹੁੰਦੀ ਹੈ ਜਿਸ ਨਾਲ ਝਰਨਾ ਇਸ ਤਰ੍ਹਾਂ ਦਿਖਾਈ ਦਿੰਦਾ ਹੈ ਜਿਵੇਂ ਕਿ ਉਸ ਵਿੱਚ ਅੱਗ ਲਗ ਗਈ ਹੋਵੇ। ਇਸ ਘਟਨਾ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਇੱਥੇ ਆਉਂਦੇ ਹਨ।

ਅਸਲ ਵਿੱਚ ਸੂਰਜ ਡੁੱਬਣ ਦੀ ਬੈਕਲਾਈਟ ਇਹ ਭਰਮ ਪੈਦਾ ਕਰਦੀ ਹੈ। ਜਦੋਂ ਲੋਕ ਇਸ ਦੀਆਂ ਤਸਵੀਰਾਂ ਲੈਂਦੇ ਹਨ, ਤਾਂ ਉਹ ਹੈਰਾਨ ਹੁੰਦੇ ਹਨ ਕਿ ਕੀ ਯੋਸੇਮਾਈਟ ਫਾਇਰਫਾਲ ਅਸਲ ਵਿੱਚ ਅੱਗ ਤੋਂ ਬਣਿਆ ਹੈ।

ਯੋਸੇਮਾਈਟ ਫਾਇਰਫਾਲਸ ਨੂੰ ਦੇਖਣ ਦਾ ਸਭ ਤੋਂ ਵਧੀਆ ਸਮਾਂ ਫਰਵਰੀ ਦੇ ਅੱਧ ਤੋਂ ਅਖੀਰ ਤੱਕ ਹੈ। ਇਹ ਕੁਦਰਤੀ ਵਰਤਾਰਾ ਹਰ ਸਾਲ 10 ਤੋਂ 27 ਫਰਵਰੀ ਤੱਕ ਦੇਖਿਆ ਜਾ ਸਕਦਾ ਹੈ। ਜਦੋਂ ਸ਼ਾਮ 5:30 ਵਜੇ ਸੂਰਜ ਡੁੱਬਦਾ ਹੈ, ਤਾਂ ਇਸਦੀ ਰੌਸ਼ਨੀ ਝਰਨੇ ਨਾਲ ਟਕਰਾ ਜਾਂਦੀ ਹੈ। ਇਹ ਅਦਭੁਤ ਨਜ਼ਾਰਾ ਉਸ ਸਥਾਨ 'ਤੇ ਸਿਰਫ 3 ਮਿੰਟ ਲਈ ਦਿਖਾਈ ਦਿੰਦਾ ਹੈ, ਇਸ ਲਈ ਲੋਕ ਇਸ ਨੂੰ ਦੇਖਣ ਲਈ ਸ਼ਾਮ 4 ਵਜੇ ਤੋਂ ਯੋਸੇਮਾਈਟ ਨੈਸ਼ਨਲ ਪਾਰਕ 'ਚ ਇਕੱਠੇ ਹੋਣੇ ਸ਼ੁਰੂ ਹੋ ਜਾਂਦੇ ਹਨ।

ਇਹ ਵੀ ਪੜ੍ਹੋ: Emerald Isle ਦੁਨੀਆ ਦੀ ਸਭ ਤੋਂ ਮਹਿੰਗੀ ਵਿਸਕੀ ਦੀ ਬੋਤਲ, ਇਸ ਦੀ ਕੀਮਤ ਉੱਡਾ ਦੇਵੇਗੀ ਹੋਸ਼, ਜਾਣੋ ਕਿਵੇਂ ਸਭ ਤੋਂ ਵੱਖਰੀ!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਵਿਅਕਤੀ ਨੇ ਮਾਲਿਕ 'ਤੇ ਕੀਤਾ ਹਮਲਾ, ਬਚਾਉਣ ਲਈ ਝੁੰਡ 'ਚੋਂ ਨਿਕਲੀ ਗਾਂ, ਫ਼ਾਦਾਰੀ ਦੇਖ ਉੱਚ ਜਾਣਗੇ ਹੋਸ਼!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget