ਪੜਚੋਲ ਕਰੋ

Viral News: ਇਹੈ ਦੁਨੀਆ ਦਾ ਸਭ ਤੋਂ ਖਤਰਨਾਕ ਸ਼ਹਿਰ, ਹਰ ਕੋਈ ਕਰਦਾ ਕਾਲਾ ਜਾਦੂ, ਸ਼ਾਮ 6 ਵਜੇ ਤੋਂ ਬਾਅਦ ਫੈਲ ਜਾਂਦਾ ਸੰਨਾਟਾ

Viral News: ਸੋਸ਼ਲ ਮੀਡੀਆ 'ਤੇ, ਇੱਕ ਟ੍ਰੈਵਲ ਬਲੌਗਰ ਨੇ ਲੋਕਾਂ ਨੂੰ ਦੁਨੀਆ ਦੇ ਸਭ ਤੋਂ ਖਤਰਨਾਕ ਸ਼ਹਿਰ ਦੀ ਝਲਕ ਦਿਖਾਈ। ਜੇਕਰ ਤੁਸੀਂ ਸੋਚ ਰਹੇ ਹੋ ਕਿ ਇਹ ਬੰਗਲਾਦੇਸ਼ ਦਾ ਕੋਈ ਸ਼ਹਿਰ ਜਾਂ ਕੋਈ ਅੱਤਵਾਦੀ ਪ੍ਰਭਾਵਿਤ ਦੇਸ਼ ਹੋਵੇਗਾ...

Viral News: ਅੱਜ ਦੇ ਸਮੇਂ ਵਿੱਚ ਬਹੁਤੇ ਦੇਸ਼ਾਂ ਵਿੱਚ ਪੁਲਿਸ ਬਲ ਤਾਇਨਾਤ ਹਨ। ਉਨ੍ਹਾਂ ਦਾ ਕੰਮ ਦੇਸ਼ ਦੇ ਅੰਦਰ ਹੋ ਰਹੇ ਅਪਰਾਧਾਂ ਨੂੰ ਕੰਟਰੋਲ ਕਰਨਾ ਹੈ। ਜਦੋਂ ਕਿਸੇ ਦੇਸ਼ ਦਾ ਕ੍ਰਾਈਮ ਗ੍ਰਾਫ ਕਾਫੀ ਵੱਧ ਜਾਂਦਾ ਹੈ ਤਾਂ ਇਹ ਮੰਨਿਆ ਜਾਂਦਾ ਹੈ ਕਿ ਉਸ ਦੇਸ਼ ਦੀ ਪੁਲਿਸ ਅਪਰਾਧ ਨੂੰ ਕਾਬੂ ਕਰਨ ਵਿੱਚ ਅਸਫਲ ਰਹੀ ਹੈ। ਅਜਿਹੇ 'ਚ ਦੇਸ਼ ਦੇ ਨਾਗਰਿਕਾਂ ਨੂੰ ਆਪਣੀ ਸੁਰੱਖਿਆ ਦੀ ਚਿੰਤਾ ਸਤਾਉਣ ਲੱਗੀ ਹੈ। ਬਾਹਰੋਂ ਆਉਣ ਵਾਲੇ ਸੈਲਾਨੀਆਂ ਦੀ ਤਾਂ ਗੱਲ ਹੀ ਛੱਡ ਦਿਓ।

ਹਾਲ ਹੀ ਵਿੱਚ ਟ੍ਰੈਵਲ ਮਾਹਿਰਾਂ ਨੇ ਦੁਨੀਆ ਦੇ ਸਭ ਤੋਂ ਖਤਰਨਾਕ ਸ਼ਹਿਰ ਦਾ ਖੁਲਾਸਾ ਕੀਤਾ ਹੈ। ਇਸ ਮਾਹਿਰ ਨੇ ਦੁਨੀਆ ਦੇ 197 ਦੇਸ਼ਾਂ ਦਾ ਦੌਰਾ ਕੀਤਾ ਹੈ। ਆਪਣੇ ਤਜਰਬੇ ਦੇ ਆਧਾਰ 'ਤੇ ਇਸ ਮਾਹਿਰ ਨੇ ਹੈਤੀ ਦੀ ਰਾਜਧਾਨੀ ਪੋਰਟ-ਓ-ਪ੍ਰਿੰਸ ਨੂੰ ਦੁਨੀਆ ਦੇ ਸਭ ਤੋਂ ਖਤਰਨਾਕ ਸ਼ਹਿਰਾਂ ਦੀ ਸੂਚੀ 'ਚ ਸਭ ਤੋਂ ਉੱਪਰ ਰੱਖਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਉਹੀ ਸ਼ਹਿਰ ਹੈ ਜਿੱਥੇ 2010 ਵਿੱਚ ਆਏ ਭੂਚਾਲ ਕਾਰਨ ਤਿੰਨ ਲੱਖ ਲੋਕਾਂ ਦੀ ਮੌਤ ਹੋ ਗਈ ਸੀ। ਡਰਿਊ ਬਿੰਸਕੀ ਨਾਂ ਦੇ ਇਸ ਮਾਹਿਰ ਨੇ ਇਸ ਸ਼ਹਿਰ ਦਾ ਜੋ ਨਜਾਰਾ ਦਿਖਾਇਆ ਉਹ ਦਿਲ ਦਹਿਲਾ ਦੇਣ ਵਾਲਾ ਹੈ।

ਇਹ ਵੀ ਪੜ੍ਹੋ: Spotify Layoffs: Spotify ਵਿੱਚ ਫਿਰ ਹੋਈ ਵੱਡੀ ਛਾਂਟੀ, ਆਪਣੇ 17 ਪ੍ਰਤੀਸ਼ਤ ਕਰਮਚਾਰੀਆਂ ਨੂੰ ਕੰਪਨੀ ਤੋਂ ਕੱਢਿਆ

ਇਸ ਸ਼ਹਿਰ ਵਿੱਚ ਲੋਕ ਸ਼ਾਮ 6 ਵਜੇ ਤੋਂ ਬਾਅਦ ਨਾ ਤਾਂ ਬਾਹਰ ਨਿਕਲਦੇ ਹਨ ਅਤੇ ਨਾ ਹੀ ਕਿਸੇ ਨੂੰ ਘਰ ਦੇ ਅੰਦਰ ਆਉਂਣ ਦਿੰਦੇ ਹਨ। ਸ਼ਹਿਰ ਦੇ ਹਸਪਤਾਲ ਦੁਪਹਿਰ ਤੋਂ ਬਾਅਦ ਸਟਾਫ ਤੋਂ ਬਿਨਾਂ ਰਹਿੰਦੇ ਹਨ। ਅਜਿਹੇ ਵਿੱਚ ਜੇਕਰ ਕੋਈ ਬਿਮਾਰ ਵਿਅਕਤੀ ਹਸਪਤਾਲ ਵਿੱਚ ਆਉਂਦਾ ਹੈ ਤਾਂ ਉਸ ਨੂੰ ਮਰਨ ਲਈ ਛੱਡ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਇੱਥੇ ਕਾਲਾ ਜਾਦੂ ਬਹੁਤ ਕੀਤਾ ਜਾਂਦਾ ਹੈ। ਜੇ ਕੋਈ ਬੀਮਾਰ ਹੋ ਜਾਂਦਾ ਹੈ, ਤਾਂ ਡਾਕਟਰ ਦੀ ਬਜਾਏ, ਉਸ ਦਾ ਇਲਾਜ ਵੂਡੂ ਨਾਲ ਕੀਤਾ ਜਾਂਦਾ ਹੈ - ਇੱਕ ਕਿਸਮ ਦਾ ਜਾਦੂਗਰੀ ਗਿਆਨ। ਇੱਥੇ ਬਹੁਤ ਘੱਟ ਦੁਕਾਨਾਂ ਹਨ, ਜਿੱਥੇ ਗੰਦਗੀ ਦੇ ਵਿਚਕਾਰ ਖਾਣ-ਪੀਣ ਦਾ ਸਮਾਨ ਮਿਲਦਾ ਹੈ। ਸ਼ਹਿਰ ਦਾ ਮਿਨਰਲ ਵਾਟਰ ਵੀ ਬਹੁਤ ਹੀ ਮਾੜੇ ਸਵਾਦ ਨਾਲ ਆਉਂਦਾ ਹੈ।

ਇਹ ਵੀ ਪੜ੍ਹੋ: Viral News: ਇੱਥੇ ਲੋਕ ਆਪਣੇ 20ਵੇਂ ਜਨਮ ਦਿਨ 'ਤੇ ਬਣ ਜਾਂਦੇ ਨੇ ਸੰਤ, ਸਦੀਆਂ ਤੋਂ ਚੱਲੀ ਆ ਰਹੀ ਅਨੋਖੀ ਪਰੰਪਰਾ, ਕਾਰਨ ਦਿਲਚਸਪ

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget