ਪੜਚੋਲ ਕਰੋ

Viral News: ਖੂਬਸੂਰਤ ਨਹੀਂ, ਸਭ ਤੋਂ ਬਦਸੂਰਤ ਬਾਗ ਲਈ ਇਸ ਔਰਤ ਨੂੰ ਮਿਲਿਆ ਖਿਤਾਬ

Social Media: ਔਰਤ ਦੇ ਲਾਅਨ ਦੀਆਂ ਤਸਵੀਰਾਂ ਦੇਖ ਕੇ ਤੁਸੀਂ ਵੀ ਕਹੋਗੇ ਕਿ ਕਿਸੇ ਦਾ ਬਗੀਚਾ ਇੰਨਾ ਬਦਸੂਰਤ ਕਿਵੇਂ ਹੋ ਸਕਦਾ ਹੈ ਪਰ ਇਹ ਬਦਸੂਰਤੀ ਹੀ ਉਸ ਦੀ ਪਛਾਣ ਦਾ ਕਾਰਨ ਬਣ ਗਈ ਹੈ।

Viral News: ਆਮ ਤੌਰ 'ਤੇ ਕਿਸੇ ਬਾਗ਼ ਦੀ ਖੂਬਸੂਰਤੀ 'ਤੇ ਉਲ ਦੀ ਸ਼ਲਾਘਾ ਕੀਤੀ ਜਾਂਦੀ ਹੈ ਅਤੇ ਪੁਰਸਕਾਰ ਦਿੱਤੇ ਜਾਂਦੇ ਹਨ। ਕੀ ਤੁਸੀਂ ਕਲਪਨਾ ਕਰ ਸਕਦੇ ਹੋ ਕਿ ਕਿਸੇ ਨੂੰ ਸਿਰਫ ਇਸ ਲਈ ਨਾਮ ਅਤੇ ਪਛਾਣ ਮਿਲ ਰਹੀ ਹੈ ਕਿਉਂਕਿ ਉਸ ਦਾ ਬਗੀਚਾ ਬਹੁਤ ਬਦਸੂਰਤ ਹੈ, ਭਾਵ ਗੰਦਾ ਹੈ। ਇਹ ਗੱਲ ਸ਼ਾਇਦ ਤੁਹਾਨੂੰ ਹਜ਼ਮ ਨਾ ਹੋਵੇ ਪਰ ਇਹ ਸੱਚ ਹੈ ਅਤੇ ਆਸਟ੍ਰੇਲੀਆ ਦੀ ਰਹਿਣ ਵਾਲੀ ਕੈਥਲੀਨ ਮਰੇ ਇਸ ਦੀ ਇੱਕ ਮਿਸਾਲ ਹੈ, ਜਿਸ ਨੇ ਦੁਨੀਆ ਦੇ ਸਭ ਤੋਂ ਬਦਸੂਰਤ ਲਾਅਨ ਦੀ ਮਾਲਕਣ ਦਾ ਖਿਤਾਬ ਹਾਸਲ ਕੀਤਾ ਹੈ। ਉਸ ਦੇ ਲਾਅਨ ਦੀਆਂ ਤਸਵੀਰਾਂ ਦੇਖ ਕੇ ਤੁਸੀਂ ਵੀ ਕਹੋਗੇ ਕਿ ਕਿਸੇ ਦਾ ਬਗੀਚਾ ਇੰਨਾ ਬਦਸੂਰਤ ਕਿਵੇਂ ਹੋ ਸਕਦਾ ਹੈ ਪਰ ਇਹ ਬਦਸੂਰਤੀ ਉਸ ਦੀ ਪਛਾਣ ਦਾ ਕਾਰਨ ਬਣ ਗਈ ਹੈ।

ਕੈਥਲੀਨ ਮਰੇ ਦੇ ਲਾਅਨ ਨੂੰ ਦੇਖ ਕੇ ਅਜਿਹਾ ਮਹਿਸੂਸ ਹੁੰਦਾ ਹੈ ਜਿਵੇਂ ਕਿਸੇ ਵਿਰਾਨ ਬਾਗ਼ ਨੂੰ ਦੇਖ ਰਹੇ ਹੋ। ਜਿੱਥੇ ਹਰਿਆਲੀ ਬਿਲਕੁਲ ਨਜ਼ਰ ਨਹੀਂ ਆਉਂਦੀ। ਇਸ ਦੀ ਥਾਂ 'ਤੇ ਸੁੱਕਾ ਘਾਹ, ਸੁੱਕੇ ਪੌਦੇ ਅਤੇ ਟੋਏ ਦਿਖਾਈ ਦੇ ਰਹੇ ਹਨ, ਜਿਨ੍ਹਾਂ ਨੂੰ ਚੂਹਿਆਂ ਨੇ ਬਣਾਇਆ ਹੋਇਆ ਹੈ। ਇਸ ਸਭ ਦੇ ਵਿਚਕਾਰ ਖੜ੍ਹੇ ਹੋ ਕੇ ਇਸ ਬਾਗ ਦੇ ਮਾਲਕ ਨੇ ਫੋਟੋ ਕਲਿੱਕ ਕਰਵਾਈ ਹੈ। ਖਾਸ ਗੱਲ ਇਹ ਹੈ ਕਿ ਇਸ 'ਚ ਉਸ ਨੇ ਉਹੀ ਭੂਰੇ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ, ਜੋ ਉਸ ਨੇ ਇਹ ਮੁਕਾਬਲਾ ਜਿੱਤਣ ਤੋਂ ਬਾਅਦ ਮਿਲੀ ਸੀ। ਜਿੱਤ 'ਚ ਉਸ ਨੂੰ ਸੈਕਿੰਡ ਹੈਂਡ ਟੀ-ਸ਼ਰਟ ਮਿਲੀ, ਜਿਸ 'ਤੇ ਲਿਖਿਆ ਹੈ Proud Owner Of The World's Ugliest Lawn।

ਇਹ ਵੀ ਪੜ੍ਹੋ: Viral News: ਇਸ ਝੀਲ ਦੇ ਆਲੇ-ਦੁਆਲੇ ਦਾ ਨਜ਼ਾਰਾ 'ਸਵਰਗ' ਵਰਗਾ, ਮਿਲਦੇ ਨੇ ਅਨੋਖੇ ਪੱਥਰ!

ਸਭ ਤੋਂ ਖਰਾਬ ਬਾਗ ਦੀ ਇਸ ਖੋਜ ਦੇ ਪਿੱਛੇ ਇੱਕ ਦਿਲਚਸਪ ਕਾਰਨ ਹੈ। News.com.au ਦੇ ਅਨੁਸਾਰ, ਇਹ ਮੁਕਾਬਲਾ ਸਵੀਡਨ ਦੇ ਗੋਟਲੈਂਡ ਆਈਲੈਂਡ ਤੋਂ ਸ਼ੁਰੂ ਕੀਤਾ ਗਿਆ ਸੀ। ਇਸ ਦਾ ਕਾਰਨ ਲੋਕਾਂ ਦਾ ਧਿਆਨ ਪਾਣੀ ਦੀ ਕਿੱਲਤ ਵੱਲ ਖਿੱਚਣਾ ਸੀ। ਇਸ ਰਾਹੀਂ ਇਹ ਜਥੇਬੰਦੀ ਜ਼ੋਰ ਦੇ ਕੇ ਦੱਸਣਾ ਚਾਹੁੰਦੀ ਹੈ ਕਿ ਇਹ ਇਲਾਕਾ ਲਗਾਤਾਰ ਸੋਕੇ ਦਾ ਸ਼ਿਕਾਰ ਹੈ ਅਤੇ ਪਾਣੀ ਦੀ ਸਪਲਾਈ ਬਹੁਤ ਔਖੀ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ ਹਰਿਆ ਭਰਿਆ ਬਗੀਚਾ ਰੱਖਣਾ ਮੁਸ਼ਕਲ ਹੈ। ਅਮਰੀਕੀ ਅਭਿਨੇਤਰੀ ਸ਼ੈਲੀਨ ਵੁਡਲੇ, ਜੋ ਕਿ ਦ ਫਾਲਟ ਇਨ ਅਵਰ ਸਟਾਰਸ ਅਤੇ ਐਚਬੀਓ ਟੀਵੀ ਦੀ ਬਿਗ ਲਿਟਲ ਲਾਈਜ਼ ਸੀਰੀਜ਼ ਵਿੱਚ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਈ ਸੀ, ਵੀ ਇਸ ਮੁਕਾਬਲੇ ਦਾ ਸਮਰਥਨ ਕਰਦੀ ਹੈ।

ਇਹ ਵੀ ਪੜ੍ਹੋ: Viral News: ਅਮੀਰ ਔਰਤ ਨੇ 9000 ਰੁਪਏ 'ਚ ਖਰੀਦੇ 100 ਗ੍ਰਾਮ ਅੰਗੂਰ! ਪਰ ਖਾਧਾ ਵੀ ਨਹੀਂ, ਕਾਰਨ ਜਾਣ ਕੇ ਰਹਿ ਜਾਓਗੇ ਹੈਰਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget