ਪੜਚੋਲ ਕਰੋ

Viral News: ਕੈਦੀਆਂ ਦੇ ਸਿਰ ਕਲਮ ਕਰ ਖੇਡਦੇ ਫੁੱਟਬਾਲ, ਔਰਤਾਂ ਨੂੰ ਜ਼ਿੰਦਾ ਸਾੜਿਆ ਜਾਂਦਾ, ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ!

Viral News: ਜੇਕਰ ਤੁਸੀਂ ਸੋਚਦੇ ਹੋ ਕਿ ਜੇਲ੍ਹ ਅਪਰਾਧੀਆਂ ਨੂੰ ਸੁਧਾਰ ਦਾ ਮੌਕਾ ਦਿੰਦੀ ਹੈ, ਤਾਂ ਇਸ ਜੇਲ੍ਹ ਬਾਰੇ ਜਾਣੋ। ਜੇਕਰ ਕਿਸੇ ਨੂੰ ਸਜ਼ਾ ਭੁਗਤਣ ਲਈ ਇਸ ਜੇਲ੍ਹ ਵਿੱਚ ਭੇਜਿਆ ਜਾਂਦਾ ਹੈ ਤਾਂ ਇਸ ਦਾ ਮਤਲਬ ਹੈ ਕਿ ਉਸ ਨੂੰ ਧਰਤੀ ’ਤੇ...

Viral News: ਦੁਨੀਆ ਦੇ ਜ਼ਿਆਦਾਤਰ ਦੇਸ਼ਾਂ ਵਿੱਚ ਅਪਰਾਧੀਆਂ ਲਈ ਜੇਲ੍ਹਾਂ ਬਣਾਈਆਂ ਗਈਆਂ ਹਨ। ਇਨ੍ਹਾਂ ਜੇਲ੍ਹਾਂ ਵਿੱਚ ਕੈਦੀਆਂ ਨੂੰ ਰੱਖਿਆ ਜਾਂਦਾ ਹੈ। ਉਨ੍ਹਾਂ ਨੂੰ ਅਨੁਸ਼ਾਸਨ ਸਿਖਾਇਆ ਜਾਂਦਾ ਹੈ। ਜੇ ਆਮ ਭਾਸ਼ਾ ਵਿੱਚ ਦੇਖਿਆ ਜਾਵੇ ਤਾਂ ਜੇਲ੍ਹ ਦਾ ਮਤਲਬ ਅਪਰਾਧੀਆਂ ਲਈ ਸੁਧਾਰ ਘਰ ਹੈ। ਜਦੋਂ ਅਦਾਲਤ ਵਿੱਚ ਜੱਜ ਨੂੰ ਲੱਗਦਾ ਹੈ ਕਿ ਕਿਸੇ ਨੇ ਅਪਰਾਧ ਕੀਤਾ ਹੈ, ਤਾਂ ਉਸ ਨੂੰ ਜੇਲ੍ਹ ਦੀ ਸਜ਼ਾ ਸੁਣਾਈ ਜਾਂਦੀ ਹੈ। ਇਸ ਸਜ਼ਾ ਦੌਰਾਨ, ਕੈਦੀ ਜੇਲ੍ਹ ਵਿੱਚ ਰਹਿੰਦਾ ਹੈ ਅਤੇ ਆਪਣੇ ਗੁਨਾਹਾਂ ਲਈ ਪਛਤਾਵਾ ਕਰਦਾ ਹੈ।

ਜੇਲ੍ਹ ਨੂੰ ਸੁਧਾਰ ਘਰ ਵੀ ਕਿਹਾ ਜਾਂਦਾ ਹੈ। ਪਰ ਅੱਜ ਅਸੀਂ ਤੁਹਾਨੂੰ ਦੁਨੀਆ ਦੀ ਇੱਕ ਅਜਿਹੀ ਜੇਲ੍ਹ ਬਾਰੇ ਦੱਸਣ ਜਾ ਰਹੇ ਹਾਂ, ਜਿੱਥੇ ਕੈਦੀਆਂ ਨੂੰ ਸੁਧਾਰਨ ਲਈ ਨਹੀਂ, ਸਗੋਂ ਨਰਕ ਦੀ ਅੱਗ ਝੱਲਣ ਲਈ ਭੇਜਿਆ ਜਾਂਦਾ ਹੈ। ਅਸੀਂ ਗੱਲ ਕਰ ਰਹੇ ਹਾਂ ਮੱਧ ਅਮਰੀਕਾ ਦੇ ਅਲ ਸਲਵਾਡੋਰ ਅਤੇ ਹੋਂਡੁਰਾਸ ਦੀਆਂ ਜੇਲ੍ਹਾਂ ਦੀ। ਜਿੱਥੇ ਜੇਲ੍ਹਾਂ ਦੇ ਅੰਦਰ ਕੈਦੀਆਂ ਨੂੰ ਕੋਈ ਆਜ਼ਾਦੀ ਨਹੀਂ ਹੈ, ਉੱਥੇ ਹੀ ਇਸ ਜੇਲ੍ਹ ਦੇ ਅੰਦਰ ਸਿਰਫ਼ ਅਪਰਾਧੀਆਂ ਦੀ ਹੀ ਚਲਦੀ ਹੈ। ਪੁਲਿਸ ਉਨ੍ਹਾਂ ਅੱਗੇ ਕੰਬਦੀ ਹੈ ਅਤੇ ਸ਼ਹਿਰ ਦੇ ਜ਼ਿਆਦਾਤਰ ਅਪਰਾਧ ਜੇਲ੍ਹ ਦੇ ਅੰਦਰੋਂ ਹੀ ਹੁੰਦੇ ਹਨ।

ਇਹ ਵੀ ਪੜ੍ਹੋ: Foxconn Investment: ਐਪਲ ਆਈਫੋਨ ਨਿਰਮਾਤਾ ਕੰਪਨੀ ਫੌਕਸਕਾਨ ਭਾਰਤ 'ਚ ਕਰੇਗੀ 1.5 ਅਰਬ ਡਾਲਰ ਦਾ ਨਿਵੇਸ਼

ਇਸ ਜੇਲ੍ਹ ਦੇ ਅੰਦਰ ਕੈਦੀਆਂ ਦੀ ਹੀ ਚਲਦੀ ਹੈ। ਜੇਕਰ ਦੋ ਗਰੋਹਾਂ ਦੇ ਲੋਕਾਂ ਵਿੱਚ ਝੜਪ ਹੁੰਦੀ ਹੈ ਤਾਂ ਉਹ ਜੇਲ੍ਹ ਦੇ ਅੰਦਰ ਆਪਸ ਵਿੱਚ ਲੜਦੇ ਹਨ। ਇਸ ਵਿੱਚ ਕਿਸੇ ਦੀ ਗਰਦਨ ਕੱਟ ਕੇ ਫੁੱਟਬਾਲ ਵੀ ਖੇਡਿਆ ਜਾਂਦਾ ਹੈ। ਜੇਕਰ ਮਹਿਲਾ ਕੈਦੀਆਂ ਦੀ ਗੱਲ ਕਰੀਏ ਤਾਂ ਮਾਮੂਲੀ ਤਕਰਾਰ ਤੋਂ ਬਾਅਦ ਵੀ ਉਨ੍ਹਾਂ ਨੂੰ ਅੱਗ ਲਗਾ ਕੇ ਮਾਰ ਦਿੱਤਾ ਜਾਂਦਾ ਹੈ। ਕਈ ਵਾਰ ਪੁਲਿਸ ਗੈਂਗਸਟਰਾਂ ਨਾਲ ਭਰੀ ਇਸ ਜੇਲ੍ਹ ਦੇ ਅੰਦਰ ਅਚਾਨਕ ਛਾਪੇਮਾਰੀ ਕਰਦੀ ਹੈ। ਫਿਰ ਕੈਦੀਆਂ ਕੋਲੋਂ ਖਤਰਨਾਕ ਹਥਿਆਰ ਵੀ ਬਰਾਮਦ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਕੈਦੀ ਜੇਲ੍ਹ ਵਿੱਚ ਪਲੇਅ ਸਟੇਸ਼ਨ, ਸਕਰੀਨ, ਮੋਬਾਈਲ ਅਤੇ ਕੰਪਿਊਟਰ ਆਦਿ ਸਹੂਲਤਾਂ ਦਾ ਵੀ ਆਨੰਦ ਲੈਂਦੇ ਹਨ।

ਇਹ ਵੀ ਪੜ੍ਹੋ: Viral News: ਦੁਨੀਆ ਦਾ 8ਵਾਂ ਅਜੂਬਾ ਬਣਿਆ ਅੰਗਕੋਰ ਵਾਟ ਮੰਦਿਰ, ਜਾਣੋ ਇਸ ਦਾ ਇਤਿਹਾਸ!

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Embed widget