ਪੜਚੋਲ ਕਰੋ

ਦੁਨੀਆ ਦਾ ਇਕਲੌਤਾ ਅਜਿਹਾ ਪਿੰਡ, ਜਿੱਥੇ ਅੱਜ ਤੱਕ ਨਹੀਂ ਪਿਆ ਮੀਂਹ, ਫਿਰ ਇੱਥੇ ਕਿਵੇਂ ਜ਼ਿੰਦਾ ਰਹਿੰਦੇ ਨੇ ਲੋਕ?

ਕੀ ਤੁਸੀਂ ਕਦੇ ਅਜਿਹੀ ਜਗ੍ਹਾ ਦੇਖੀ ਹੈ ਜਿੱਥੇ ਕਦੇ ਮੀਂਹ ਨਹੀਂ ਪੈਂਦਾ? ਬੇਸ਼ੱਕ ਤੁਹਾਨੂੰ ਇਹ ਸੁਣ ਕੇ ਅਜੀਬ ਲੱਗ ਰਿਹਾ ਹੋਵੇਗਾ, ਪਰ ਦੁਨੀਆ ਦਾ ਇੱਕ ਅਜਿਹਾ ਪਿੰਡ ਵੀ ਹੈ, ਜਿੱਥੇ ਅੱਜ ਤੱਕ ਬੱਦਲਾਂ ਦੀ ਕਿਰਪਾ ਨਹੀਂ ਹੋਈ।

Viral News: ਇਹ ਦੁਨੀਆ ਤੇ ਧਰਤੀ ਅਜਿਹੇ ਰਹੱਸਾਂ ਨਾਲ ਭਰੀ ਹੋਈ ਹੈ, ਜਿਨ੍ਹਾਂ ਬਾਰੇ ਪਤਾ ਲਗਾਉਣਾ ਕਈ ਵਾਰ ਵਿਗਿਆਨੀਆਂ ਲਈ ਵੀ ਬਹੁਤ ਮੁਸ਼ਕਲ ਹੋ ਜਾਂਦਾ ਹੈ। ਜਿੱਥੇ ਤੁਸੀਂ ਰਹਿੰਦੇ ਹੋ, ਤੁਸੀਂ ਕਈ ਵਾਰ ਮੀਂਹ ਪੈਂਦਾ ਵੇਖਿਆ ਹੋਵੇਗਾ। ਕਈ ਵਾਰ ਤੁਹਾਨੂੰ ਹੜ੍ਹ ਵਰਗੀ ਨਾਜ਼ੁਕ ਸਥਿਤੀ ਦਾ ਸਾਹਮਣਾ ਕਰਨਾ ਪਿਆ ਹੋਵੇਗਾ ਪਰ ਕੀ ਤੁਸੀਂ ਕਦੇ ਅਜਿਹੀ ਜਗ੍ਹਾ ਦੇਖੀ ਹੈ ਜਿੱਥੇ ਕਦੇ ਮੀਂਹ ਨਾ ਪਿਆ ਹੋਵੇ? ਬੇਸ਼ੱਕ ਤੁਹਾਨੂੰ ਇਹ ਸੁਣ ਕੇ ਅਜੀਬ ਲੱਗ ਰਿਹਾ ਹੋਵੇਗਾ, ਪਰ ਦੁਨੀਆ ਦਾ ਇੱਕ ਅਜਿਹਾ ਪਿੰਡ ਵੀ ਹੈ, ਜਿੱਥੇ ਅੱਜ ਤੱਕ ਮੀਂਹ ਨਹੀਂ ਪਿਆ, ਪਰ ਲੋਕ ਅਤੇ ਜਾਨਵਰ ਅਜੇ ਵੀ ਆਰਾਮ ਨਾਲ ਆਪਣਾ ਜੀਵਨ ਬਤੀਤ ਕਰ ਰਹੇ ਹਨ।

ਦਰਅਸਲ ਅਸੀਂ ਜਿਸ ਪਿੰਡ ਦੀ ਗੱਲ ਕਰ ਰਹੇ ਹਾਂ ਉਸ ਦਾ ਨਾਂ 'ਅਲ-ਹੁਤੈਬ' ਹੈ। ਇਹ ਪਿੰਡ ਮੱਧ ਪੂਰਬੀ ਏਸ਼ੀਆ ਦੇ ਦੇਸ਼ ਯਮਨ ਵਿੱਚ ਹੈ। ਅਲ-ਹੁਤੈਬ ਪਿੰਡ ਯਮਨ ਦੀ ਰਾਜਧਾਨੀ ਸਨਾ ਦੇ ਪੱਛਮੀ ਹਿੱਸੇ ਵਿੱਚ ਸਥਿਤ ਹੈ। ਅਲ-ਹੁਤੈਬ ਦੁਨੀਆ ਦਾ ਇਕਲੌਤਾ ਅਜਿਹਾ ਪਿੰਡ ਹੈ ਜਿੱਥੇ ਅੱਜ ਤੱਕ ਮੀਂਹ ਨਹੀਂ ਪਿਆ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਇਸ ਪਿੰਡ ਵਿੱਚ ਮੀਂਹ ਕਿਉਂ ਨਹੀਂ ਪੈਂਦਾ? ਤੇ ਜੇ ਮੀਂਹ ਨਹੀਂ ਪੈਂਦਾ ਤਾਂ ਲੋਕ ਕਿਵੇਂ ਜੀਉਂਦੇ ਹਨ?

ਸਰਦੀਆਂ ਵਿੱਚ ਪੈ ਜਾਂਦੀ ਹੈ ਕੜਾਕੇ ਦੀ ਠੰਡ

ਅਸਲ ਵਿਚ ਅਲ-ਹੁਤੈਬ ਪਿੰਡ ਸੁਮੰਡ ਪੱਧਰ ਤੋਂ 3200 ਮੀਟਰ ਦੀ ਉਚਾਈ 'ਤੇ ਸਥਿਤ ਹੈ। ਵੈਸੇ ਇਹ ਪਹਾੜੀ ਪਿੰਡ ਹੈ। ਪਰ ਫਿਰ ਵੀ ਗਰਮੀਆਂ ਵਿੱਚ ਬਹੁਤ ਗਰਮੀ ਹੁੰਦੀ ਹੈ। ਜਦੋਂ ਕਿ ਸਰਦੀਆਂ ਵਿੱਚ ਇੰਨੀ ਠੰਢ ਹੁੰਦੀ ਹੈ ਕਿ ਜਿਹੜਾ ਵਿਅਕਤੀ ਬਿਨਾਂ ਗਰਮ ਕੱਪੜੇ ਪਾਏ ਹੀ ਬਾਹਰ ਨਿਕਲਦਾ ਹੈ, ਉਸ ਦੀ ਹਾਲਤ ਵਿਗੜ ਜਾਂਦੀ ਹੈ। ਇੱਥੇ ਸਰਦੀਆਂ ਵਿੱਚ ਲੋਕ ਰਜਾਈ ਵਿੱਚੋਂ ਬਾਹਰ ਨਿਕਲਣ ਤੋਂ ਡਰਦੇ ਹਨ।

ਬੇਹੱਦ ਖੂਬਸੂਰਤ ਹੈ ਇਹ ਪਿੰਡ 

ਇਸ ਪਿੰਡ ਨੂੰ ਇੰਨੇ ਖੂਬਸੂਰਤ ਤਰੀਕੇ ਨਾਲ ਬਣਾਇਆ ਅਤੇ ਵਸਾਇਆ ਗਿਆ ਹੈ ਕਿ ਸੈਲਾਨੀ ਹਰ ਰੋਜ਼ ਇੱਥੇ ਆਉਂਦੇ ਰਹਿੰਦੇ ਹਨ ਅਤੇ ਆਲੇ-ਦੁਆਲੇ ਦੇ ਵਾਤਾਵਰਣ ਦਾ ਭਰਪੂਰ ਆਨੰਦ ਲੈਂਦੇ ਹਨ। ਹੁਣ ਤੁਹਾਡੇ ਮਨ ਵਿੱਚ ਇਹ ਸਵਾਲ ਜ਼ਰੂਰ ਉੱਠ ਰਿਹਾ ਹੋਵੇਗਾ ਕਿ ਇੱਥੇ ਮੀਂਹ ਕਿਉਂ ਨਹੀਂ ਪੈਂਦਾ?

ਇੱਥੇ ਮੀਂਹ ਕਿਉਂ ਨਹੀਂ ਪੈਂਦਾ?

ਦਰਅਸਲ, ਇੱਥੇ ਬਾਰਿਸ਼ ਨਾ ਹੋਣ ਦਾ ਕਾਰਨ ਇਹ ਹੈ ਕਿ ਇਹ ਪਿੰਡ ਉੱਚਾਈ 'ਤੇ ਹੈ। ਇਹ ਪਿੰਡ 3200 ਮੀਟਰ ਦੀ ਉਚਾਈ 'ਤੇ ਸਥਿਤ ਹੈ। ਜਦ ਕਿ ਬੱਦਲ 2000 ਮੀਟਰ ਦੀ ਉਚਾਈ 'ਤੇ ਬਣਦੇ ਹਨ। ਮਤਲਬ ਇਸ ਪਿੰਡ ਦੇ ਬਹੁਤ ਹੇਠਾਂ ਬੱਦਲ ਬਣਦੇ ਹਨ। ਇਹੀ ਕਾਰਨ ਹੈ ਕਿ ਇੱਥੇ ਲੋਕ ਮੀਂਹ ਦੀ ਖੂਬਸੂਰਤੀ ਨਹੀਂ ਦੇਖ ਸਕਦੇ। ਹਾਲਾਂਕਿ ਉਹ ਯਕੀਨੀ ਤੌਰ 'ਤੇ ਵਿਸ਼ਵਾਸ ਕਰਦੇ ਹਨ ਕਿ ਉਹ ਸਵਰਗ ਵਿੱਚ ਰਹਿ ਰਹੇ ਹਨ। 

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget