ਪੜਚੋਲ ਕਰੋ

ਗਰਲਫ੍ਰੈਂਡ ਨੂੰ ਮਿਲਣ ਦੀ ਜ਼ਿੱਦ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਨੌਜਵਾਨ, ਪੁਲਿਸ ਨੇ ਬੁਲਾਈ ਲੜਕੀ, ਫਿਰ ਉਤਰਿਆ

ਜਿਸ ਤਰ੍ਹਾਂ ਮਸ਼ਹੂਰ ਫਿਲਮ 'ਸ਼ੋਲੇ' 'ਚ ਵੀਰੂ ਬਸੰਤੀ ਲਈ ਟੈਂਕੀ 'ਤੇ ਚੜ੍ਹਿਆ ਸੀ, ਉਸੇ ਤਰ੍ਹਾਂ ਰਾਜਸਥਾਨ ਦੇ ਭਰਤਪੁਰ 'ਚ ਇਕ ਨੌਜਵਾਨ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਪਾਣੀ ਦੀ ਟੈਂਕੀ 'ਤੇ ਚੜ ਗਿਆ। ਜਦੋਂ ਲੋਕਾਂ ਨੇ ਦੇਖਿਆ ਤਾਂ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲ

ਜਿਸ ਤਰ੍ਹਾਂ ਮਸ਼ਹੂਰ ਫਿਲਮ 'ਸ਼ੋਲੇ' 'ਚ ਵੀਰੂ ਬਸੰਤੀ ਲਈ ਟੈਂਕੀ 'ਤੇ ਚੜ੍ਹਿਆ ਸੀ, ਉਸੇ ਤਰ੍ਹਾਂ ਰਾਜਸਥਾਨ ਦੇ ਭਰਤਪੁਰ 'ਚ ਇਕ ਨੌਜਵਾਨ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਪਾਣੀ ਦੀ ਟੈਂਕੀ 'ਤੇ ਚੜ ਗਿਆ। ਜਦੋਂ ਲੋਕਾਂ ਨੇ ਦੇਖਿਆ ਤਾਂ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਨੌਜਵਾਨ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਕਈ ਘੰਟਿਆਂ ਬਾਅਦ ਜਦੋਂ ਪੁਲਸ ਨੇ ਨੌਜਵਾਨ ਦੀ ਪ੍ਰੇਮਿਕਾ ਨੂੰ ਫੋਨ ਕੀਤਾ ਤਾਂ ਨੌਜਵਾਨ ਕਿਤੇ ਜਾ ਕੇ ਟੈਂਕੀ ਤੋਂ ਹੇਠਾਂ ਉਤਰਿਆ  ।
 
ਦਰਅਸਲ, ਬਿਆਨਾ ਥਾਣਾ ਖੇਤਰ ਦੇ ਅਗਾਵਾਲੀ ਪਿੰਡ ਦੀ ਕ੍ਰਿਸ਼ਨਾ ਕਾਲੋਨੀ ਦੀ ਰਹਿਣ ਵਾਲੀ 19 ਸਾਲਾ ਲੜਕੀ ਅਕਸਰ ਆਪਣੀ ਨਾਨੀ ਅਗਾਵਾਲੀ ਨੂੰ ਮਿਲਣ ਜਾਂਦੀ ਸੀ। ਇਸੇ ਪਿੰਡ ਦੇ ਰਹਿਣ ਵਾਲੇ 23 ਸਾਲਾ ਲਾਲਜੀਤ ਦਾ ਲੜਕੀ ਨਾਲ ਪ੍ਰੇਮ ਸਬੰਧ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਦੋਹਾਂ ਨੇ 10 ਮਈ ਨੂੰ ਘਰੋਂ ਭੱਜ ਕੇ ਗਾਜ਼ੀਆਬਾਦ ਦੇ ਆਰੀਆ ਸਮਾਜ 'ਚ ਵਿਆਹ ਕਰਵਾ ਲਿਆ।

ਜਦੋਂ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਵਿਆਹ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਅਗਲੇ ਹੀ ਦਿਨ ਮਥੁਰਾ ਗੇਟ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ 13 ਮਈ ਨੂੰ ਉਨ੍ਹਾਂ ਨੂੰ ਫੜ ਕੇ ਘਰ ਲਿਆਂਦਾ। ਦੋਵਾਂ ਦੇ ਬਿਆਨ ਦਰਜ ਕੀਤੇ। ਪੁਲੀਸ ਨੇ ਲੜਕੀ ਨੂੰ ਉਸ ਦੇ ਪਰਿਵਾਰ ਹਵਾਲੇ ਕਰ ਦਿੱਤਾ।
 
ਪ੍ਰੇਮਿਕਾ ਨੂੰ ਬੁਲਾਇਆ ,ਫਿਰ ਹੇਠਾਂ ਉਤਰਿਆ ਨੌਜਵਾਨ

ਇਸ ਦੇ ਨਾਲ ਹੀ ਪ੍ਰੇਮਿਕਾ ਤੋਂ ਵੱਖ ਹੋਣ ਤੋਂ ਬਾਅਦ ਪ੍ਰੇਮੀ ਕਾਫੀ ਨਾਰਾਜ਼ ਸੀ। ਇਸ ਕਾਰਨ ਅੱਜ ਉਹ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਪੁਲਿਸ ਨੇ ਬਹੁਤ ਸਮਝਾਇਆ ਪਰ ਨੌਜਵਾਨ ਨਾ ਮੰਨਿਆ। ਇਸ ਮਾਮਲੇ ਸਬੰਧੀ ਥਾਣਾ ਸਿਟੀ ਦੇ ਸੀਓ ਨਗਿੰਦਰ ਸਿੰਘ ਨੇ ਦੱਸਿਆ ਕਿ ਲੜਕੇ ਦੀ ਜ਼ਿੱਦ ਨੂੰ ਦੇਖਦਿਆਂ ਲੜਕੀ ਨੂੰ ਮੌਕੇ 'ਤੇ ਬੁਲਾਇਆ ਗਿਆ ਤਾਂ ਉਹ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਉਤਰਿਆ । ਪੁਲਿਸ ਨੇ ਦੱਸਿਆ ਕਿ ਦੋਵਾਂ ਧਿਰਾਂ ਤੋਂ ਸ਼ਿਕਾਇਤ ਲੈ ਕੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਲਾਸ਼ਾਂ ਦੇ ਢੇਰ ਹੇਠ ਦੱਬਿਆ ਹੋਇਆ ਸੀ ਮੇਰਾ ਜਿੰਦਾ ਬੇਟਾ ', ਜਦ ਹਾਦਸੇ ਦੀ ਕਹਾਣੀ ਸੁਣਾ ਕੇ ਰੋ ਪਿਆ ਪਿਓ

ਇਹ ਵੀ ਪੜ੍ਹੋ : ਖੇਤ ਵਾਹ ਰਹੇ ਕਿਸਾਨ ਨੂੰ ਮਿਲਿਆ ਬੰਬ, ਪੁਲਿਸ ਏਰੀਆ ਕੀਤਾ ਸੀਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget