ਪੜਚੋਲ ਕਰੋ

Viral News: ਸਟੰਟ ਦੇ ਚੱਕਰ 'ਚ ਮੁੰਡੇ ਨੇ ਤੁੜਵਾ ਲਈਆਂ ਦੋਵੇਂ ਲੱਤਾਂ, ਸੋਸ਼ਲ ਮੀਡੀਆਂ 'ਤੇ ਲੋਕਾਂ ਨੇ ਨੌਜਵਾਨ ਦੀ ਲਗਾਈ ਕਲਾਸ 

ਅਜਿਹੇ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਹਨ, ਜਿਸ ਵਿੱਚ ਕੁਝ ਲੋਕ ਨੇਟੀਜ਼ਨ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਖਤਰਨਾਕ ਅਤੇ ਅਸੁਰੱਖਿਅਤ ਸਟੰਟ ਕਰਨ ਦੀ ਕੋਸ਼ਿਸ਼ ਕਰਦੇ ਹਨ।

Youth breaks his both legs : ਅਜਿਹੇ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ  ( Viral ) ਹੁੰਦੇ ਹਨ, ਜਿਸ ਵਿੱਚ ਕੁਝ ਲੋਕ ਨੇਟੀਜ਼ਨ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਖਤਰਨਾਕ ਅਤੇ ਅਸੁਰੱਖਿਅਤ ਸਟੰਟ (stunt) ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੀਆਂ ਘਟਨਾਵਾਂ ਸਿਰਫ਼ ਵਾਇਰਲ ਹੋਣ ਦੇ ਚੱਕਰਾਂ ਕਾਰਨ ਹੀ ਵਾਪਰਦੀਆਂ ਹਨ ਪਰ ਇਨ੍ਹਾਂ ਦੇ ਸਿੱਟੇ ਬਹੁਤ ਗੰਭੀਰ ਹੋ ਸਕਦੇ ਹਨ।

ਹੁਣ ਇਹ ਤਸਵੀਰ ਦੇਖੋ ਜੋ ਵਾਇਰਲ ਹੋ ਰਹੀ ਹੈ। ਇਸ ਵਿੱਚ ਇੱਕ ਵਿਅਕਤੀ ਦੀ ਬੇਵਕੂਫੀ ਕਾਰਨ ਉਸ ਦੀਆਂ ਲੱਤਾਂ ਟੁੱਟ ਗਈਆਂ। ਇਹ ਘਟਨਾ ਸਪੱਸ਼ਟ ਕਰਦੀ ਹੈ ਕਿ ਬਿਨਾਂ ਸੋਚੇ ਸਮਝੇ ਕੋਈ ਵੀ ਸਟੰਟ ਕਰਨਾ ਕਿੰਨਾ ਖਤਰਨਾਕ ਹੋ ਸਕਦਾ ਹੈ। ਇਹ ਤਸਵੀਰਾਂ ਸਾਰਿਆਂ ਲਈ ਸਬਕ ਹੈ।

ਤੁਸੀਂ ਇੱਕ ਵਿਅਕਤੀ ਨੂੰ ਆਪਣੀਆਂ ਦੋਵੇਂ ਲੱਤਾਂ ਨਾਲ ਟਰੈਕਟਰ ਦੇ ਪਿਛਲੇ ਪਹੀਏ ਨੂੰ ਚੁੱਕਣ ਦੀ ਕੋਸ਼ਿਸ਼ ਕਰਦੇ ਦੇਖ ਸਕਦੇ ਹੋ। ਪਰ ਮੁੰਡੇ ਨੂੰ ਪਤਾ ਨਹੀਂ ਸੀ ਕਿ ਉਹ ਕਿੰਨੀ ਮੁਸੀਬਤ ਨੂੰ ਸੱਦਾ ਦੇ ਰਿਹਾ ਹੈ। ਕਿਸ ਤਰ੍ਹਾਂ ਇਹ ਵਿਅਕਤੀ ਆਪਣੀ ਬੇਵਕੂਫੀ ਕਾਰਨ ਆਪਣੀਆਂ ਦੋਵੇਂ ਲੱਤਾਂ ਗਵਾ ਲੈਂਦਾ ਹੈ।  ਵਿਅਕਤੀ ਆਪਣੀਆਂ ਲੱਤਾਂ ਨਾਲ ਪਹੀਏ ਨੂੰ ਚੁੱਕਦਾ ਹੈ ਪਰ ਉਸ ਦੇ ਗੋਡੇ ਇੰਨਾ ਭਾਰ ਨਹੀਂ ਝੱਲ ਸਕਦੇ ਅਤੇ ਉਸ ਦੀਆਂ ਦੋਵੇਂ ਲੱਤਾਂ ਲੱਕੜ ਵਾਂਗ ਟੁੱਟ ਜਾਂਦੀਆਂ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
Embed widget