Youth breaks his both legs : ਅਜਿਹੇ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ( Viral ) ਹੁੰਦੇ ਹਨ, ਜਿਸ ਵਿੱਚ ਕੁਝ ਲੋਕ ਨੇਟੀਜ਼ਨ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਖਤਰਨਾਕ ਅਤੇ ਅਸੁਰੱਖਿਅਤ ਸਟੰਟ (stunt) ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੀਆਂ ਘਟਨਾਵਾਂ ਸਿਰਫ਼ ਵਾਇਰਲ ਹੋਣ ਦੇ ਚੱਕਰਾਂ ਕਾਰਨ ਹੀ ਵਾਪਰਦੀਆਂ ਹਨ ਪਰ ਇਨ੍ਹਾਂ ਦੇ ਸਿੱਟੇ ਬਹੁਤ ਗੰਭੀਰ ਹੋ ਸਕਦੇ ਹਨ।
ਹੁਣ ਇਹ ਤਸਵੀਰ ਦੇਖੋ ਜੋ ਵਾਇਰਲ ਹੋ ਰਹੀ ਹੈ। ਇਸ ਵਿੱਚ ਇੱਕ ਵਿਅਕਤੀ ਦੀ ਬੇਵਕੂਫੀ ਕਾਰਨ ਉਸ ਦੀਆਂ ਲੱਤਾਂ ਟੁੱਟ ਗਈਆਂ। ਇਹ ਘਟਨਾ ਸਪੱਸ਼ਟ ਕਰਦੀ ਹੈ ਕਿ ਬਿਨਾਂ ਸੋਚੇ ਸਮਝੇ ਕੋਈ ਵੀ ਸਟੰਟ ਕਰਨਾ ਕਿੰਨਾ ਖਤਰਨਾਕ ਹੋ ਸਕਦਾ ਹੈ। ਇਹ ਤਸਵੀਰਾਂ ਸਾਰਿਆਂ ਲਈ ਸਬਕ ਹੈ।
ਤੁਸੀਂ ਇੱਕ ਵਿਅਕਤੀ ਨੂੰ ਆਪਣੀਆਂ ਦੋਵੇਂ ਲੱਤਾਂ ਨਾਲ ਟਰੈਕਟਰ ਦੇ ਪਿਛਲੇ ਪਹੀਏ ਨੂੰ ਚੁੱਕਣ ਦੀ ਕੋਸ਼ਿਸ਼ ਕਰਦੇ ਦੇਖ ਸਕਦੇ ਹੋ। ਪਰ ਮੁੰਡੇ ਨੂੰ ਪਤਾ ਨਹੀਂ ਸੀ ਕਿ ਉਹ ਕਿੰਨੀ ਮੁਸੀਬਤ ਨੂੰ ਸੱਦਾ ਦੇ ਰਿਹਾ ਹੈ। ਕਿਸ ਤਰ੍ਹਾਂ ਇਹ ਵਿਅਕਤੀ ਆਪਣੀ ਬੇਵਕੂਫੀ ਕਾਰਨ ਆਪਣੀਆਂ ਦੋਵੇਂ ਲੱਤਾਂ ਗਵਾ ਲੈਂਦਾ ਹੈ। ਵਿਅਕਤੀ ਆਪਣੀਆਂ ਲੱਤਾਂ ਨਾਲ ਪਹੀਏ ਨੂੰ ਚੁੱਕਦਾ ਹੈ ਪਰ ਉਸ ਦੇ ਗੋਡੇ ਇੰਨਾ ਭਾਰ ਨਹੀਂ ਝੱਲ ਸਕਦੇ ਅਤੇ ਉਸ ਦੀਆਂ ਦੋਵੇਂ ਲੱਤਾਂ ਲੱਕੜ ਵਾਂਗ ਟੁੱਟ ਜਾਂਦੀਆਂ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ