Bhagwant Mann Marriage: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡਾ. ਗੁਰਪ੍ਰੀਤ ਕੌਰ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਆਨੰਦ ਕਾਰਜ ਹੋਏ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਪਤਨੀ ਬਣ ਗਏ। ਅਹਿਮ ਗੱਲ ਹੈ ਕਿ ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਜਦਕਿ ਮੁੱਖ ਮੰਤਰੀ ਦਾ ਭਾਣਜਾ ਉਨ੍ਹਾਂ ਦਾ ਸਰਬਾਲਾ ਬਣਿਆ। ਇਸ ਦੌਰਾਨ ਰਾਘਵ ਚੱਢਾ ਨੇ ਵਿਆਹ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਤਸਵੀਰ ਸਾਂਝੀ ਕੀਤੀ।
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ