News
News
ਟੀਵੀabp shortsABP ਸ਼ੌਰਟਸਵੀਡੀਓ ਖੇਡਾਂ
X

Lead Story ਸ਼ੋਅ 'ਚ ਵੇਖੋ, ਪੰਜਾਬ 'ਚ 'ਆਪ' ਦਾ ਪਹਿਲਾ Punjab Budget, ਚੋਣ ਵਾਅਦਿਆਂ 'ਤੇ ਨਹੀਂ ਮਿਲੀ ਉਮੀਦ, ਇਨ੍ਹਾਂ ਖੇਤਰਾਂ 'ਤੇ ਰਿਹਾ ਫੋਕਸ

By : ਏਬੀਪੀ ਸਾਂਝਾ | Updated : 28 Jun 2022 12:36 PM (IST)
</>
Embed Code
COPY
CLOSE

ਬਜਟ ਵਿੱਚ ਕੀਤੇ ਗਏ ਅਹਿਮ ਐਲਾਨ-

  • ਇਸ ਸਾਲ ਸਰਕਾਰ 117 ਮੁਹੱਲਾ ਕਲੀਨਿਕ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਲਈ 77 ਕਰੋੜ ਰੁਪਏ ਦੀ ਸ਼ੁਰੂਆਤੀ ਅਲਾਟਮੈਂਟ ਦੀ ਤਜਵੀਜ਼ ਹੈ। ਇਨ੍ਹਾਂ ਵਿੱਚੋਂ 75 ਮੁਹੱਲਾ ਕਲੀਨਿਕ 15 ਅਗਸਤ, 2022 ਤੱਕ ਚਾਲੂ ਹੋ ਜਾਣਗੇ।
  • 'ਆਪ' ਸਰਕਾਰ ਇਹ ਯਕੀਨੀ ਬਣਾਏਗੀ ਕਿ ਸੜਕ ਹਾਦਸੇ 'ਚ ਜ਼ਖਮੀ ਹੋਏ ਹਰ ਵਿਅਕਤੀ ਦੀ ਜਾਨ ਬਚਾਈ ਜਾਵੇ। ਇਸ ਦੇ ਲਈ ਨਵੀਂ ਦਿੱਲੀ ਵਿਚ ਫਰਿਸ਼ਤੇ ਸਕੀਮ ਦੀ ਤਰਜ਼ 'ਤੇ ਪੰਜਾਬ 'ਚ ਇੱਕ ਸਕੀਮ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਕੋਈ ਵੀ ਵਿਅਕਤੀ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਕਿਸੇ ਵੀ ਹਸਪਤਾਲ ਵਿੱਚ ਦਾਖ਼ਲ ਕਰਵਾ ਸਕਦਾ ਹੈ। ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
  • ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ: ਵਿੱਤੀ ਸਾਲ 2022-23 ਦੌਰਾਨ 2.40 ਲੱਖ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਪ੍ਰਦਾਨ ਕਰਨ ਲਈ 79 ਕਰੋੜ ਰੁਪਏ ਦਾ ਪ੍ਰਸਤਾਵ ਹੈ।

ਤਾਜ਼ਾ

ਪ੍ਰਮੁੱਖ ਖ਼ਬਰਾਂ

Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ