News
News
ਟੀਵੀabp shortsABP ਸ਼ੌਰਟਸਵੀਡੀਓ
X

Punjab Mail 'ਚ ਵੇਖੋ ਸਿੱਧੂ ਕਲਤ ਕੇਸ ਦੇ ਹੈਰਾਨੀਜਨਕ ਖੁਲਾਸਿਆਂ ਤੋਂ ਲੈ ਕੇ ਹਰਿਆਣਾ ਮਿਉਂਸਪਲ ਚੋਣਾਂ ਦੇ ਨਤੀਜਿਆਂ ਤੱਕ ਵਧੇਰੇ ਕੁਝ

By : ਏਬੀਪੀ ਸਾਂਝਾ | Updated : 23 Jun 2022 08:51 AM (IST)
</>
Embed Code
COPY
CLOSE

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ (Sidhu Moose Wala Murder Case) ਦੇ ਕਲਤ ਨੂੰ ਲੈ ਕੇ ਐਚਜੀਸੀ ਧਾਲੀਵਾਲ ਨੇ ਏਬੀਪੀ ਸਾਂਝਾ 'ਤੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ। ਇਸੇ ਦੇ ਨਾਲ ਹੀ ਵੇਖੋ ਕਦੋਂ ਅਤੇ ਕਿਵੇਂ ਹੋਈ ਸੀ ਸਿੱਧੂ ਦੇ ਕਤਲ ਦੀ ਪਲਾਨਿੰਗ।

ਪੰਜਾਬ 'ਚ ਗੈਂਗਸਟਰਾਂ (Punjab Gangster) ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ, ਸਿੱਧੂ ਦੇ ਕਤਲ ਮਗਰੋਂ ਹੁਣ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ (OP Soni) ਨੂੰ ਜਾਨੋ ਮਾਰਨ ਦੀ ਧਮਕੀ ਮਿਲੀ। ਇਸ ਬਾਬਤ ਅੰਮ੍ਰਿਤਸਰ ਪੁਲਿਸ ਨੇ ਇੱਕ ਹੋਰ ਮਾਮਲਾ ਦਰਜ ਕੀਤਾ ਹੈ।

ਸੰਗਰੂਰ ਲੋਕ ਸਭਾ (Sangrur By Poll) ਸੀਟ ਲਈ ਵੀਰਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Haryana Municipal Election Results 2022 Highlight: ਹਰਿਆਣਾ ਮਿਉਂਸਪਲ ਚੋਣਾਂ ਵਿੱਚ ਭਾਜਪਾ-ਜੇਜੇਪੀ ਗਠਜੋੜ ਨੇ 25 ਸੀਟਾਂ ਜਿੱਤੀਆਂ, ਆਪ ਅਤੇ ਇਨੈਲੋ ਨੇ ਇੱਕ-ਇੱਕ ਸੀਟ ਜਿੱਤੀ ਹੈ।

ਤਾਜ਼ਾ

ਪ੍ਰਮੁੱਖ ਖ਼ਬਰਾਂ

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ

ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ