News
News
ਟੀਵੀabp shortsABP ਸ਼ੌਰਟਸਵੀਡੀਓ
X

ਗੁਰਮਤਿ ਸੰਗੀਤ ਦੀ ਸੇਵਾ 'ਚ ਚੌਥੀ ਪੀੜੀ, ਜਾਣੋ ਜ਼ਖ਼ਮੀ ਘਰਾਣੇ ਦੀ ਕਹਾਣੀ

</>
Embed Code
COPY
CLOSE

ਗੁਰੂ ਨਾਨਕ ਸਾਹਿਬ ਨੇ ਗੁਰਬਾਣੀ ਨੂੰ ਖੁਦ ਗਾਇਆ ਹੈ ਉਸ ਸਮੇਂ ਉਹਨਾਂ ਦਾ ਸਾਥ ਸੰਗੀਤਕ ਤੌਰ ਤੇ ਭਾਈ ਮਰਦਾਨਾ ਜੀ ਦਿੰਦੇ ਰਹੇ, ਬਾਕੀ ਗੁਰੂ ਸਾਹਿਬਾਨਾ ਦੇ ਸਮੇਂ ਵੀ ਪ੍ਰਸਿਧ ਕੀਰਤਨੀਏ ਗੁਰੂ ਘਰ ਦੀ ਸ਼ੋਭਾ ਵਧਾਉਂਦੇ ਰਹੇ.ਉਹਨਾਂ ਵੇਲਿਆਂ ਤੋਂ ਹੀ ਕੁਝ ਪਰਿਵਾਰ ਗੁਰੂ ਘਰ ਨਾਲ ਐਨਾ ਜੁੜ ਗਏ ਕਿ ਉਹਨਾਂ ਦੀਆਂ ਪੁਸਤ ਦਰ ਪੁਸਤਾਂ ਗੁਰੂ ਕੇ ਕੀਰਤਨ ਨੂੰ ਸਮਰਪਿਤ ਰਹੀਆਂ ਹਨ.ਇਸੇ ਤਰ੍ਹਾਂ ਦਾ ਹੀ ਇਕ ਪਰਿਵਾਰ ਜ਼ਖਮੀ ਖਾਨਦਾਨ ਦੇ ਨਾਲ ਯਾਦ ਕੀਤਾ ਜਾਂਦੈ ਜਿਨ੍ਹਾ ਦੀ ਕੀਰਤਨ ਸ਼ੈਲੀ ਪੰਥ ‘ਚ ਇਕ ਨਵੇਕਲਾ ਸਥਾਨ ਰੱਖਦੀ ਹੈ |ਮਹਾਨ ਕੀਰਤਨੀਏ ਭਾਈ ਦੌਲਤ ਸਿੰਘ, ਭਾਈ ਧਰਮ ਸਿੰਘ, ਭਾਈ ਅਮਰੀਕ ਸਿੰਘ ਜ਼ਖਮੀ ਜਿਨ੍ਹਾਂ ਦੀਆਂ ਸੇਵਾਵਾਂ ਨੂੰ ਪੰਥ ਅੱਜ ਵੀ ਯਾਦ ਕਰਦਾ ਹੈ ਅਕਾਲ ਤਖ਼ਤ ਸਾਹਿਬ ਵਲੋਂ ਵੀ ਵਿਸ਼ੇਸ਼ ਸਨਮਾਨ ਦੀ ਪ੍ਰਾਪਤੀ ਵੀ ਭਾਈ ਸਾਹਿਬ ਨੂੰ ਹੋ ਚੁੱਕੀ ਹੈ|ਇਸ ਇੰਟਰਵਿਊ 'ਚ ਮੌਜੂਦ ਹਨ ਭਾਈ ਹਰਜੋਤ ਸਿੰਘ ਜ਼ਖਮੀ ਜਿਨ੍ਹਾ ਗੁਰਮਤਿ ਸੰਗੀਤ ਦੀਆਂ ਖੁਬੀਆਂ ਤੇ ਵਿਸ਼ੇਸ਼ ਗੱਲਬਾਤ ਕੀਤੀ ਹੈ 
 
ਤਾਜ਼ਾ

ਪ੍ਰਮੁੱਖ ਖ਼ਬਰਾਂ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !