ਗੁਰੂ ਗੋਬਿੰਦ ਸਿੰਘ ਜੀ ਦੇ 354 ਵੇਂ ਪ੍ਰਕਾਸ਼ ਪੁਰਬ 'ਤੇ ਸੁੰਦਰ ਲਾਇਟਾਂ ਨਾਲ ਸਜਾਏ ਗਏ ਅਸਥਾਨ
Sarfaraz Singh | 19 Jan 2021 05:33 PM (IST)
ਗੁਰੂ ਗੋਬਿੰਦ ਸਿੰਘ ਜੀ ਦਾ 354 ਵਾਂ ਪ੍ਰਕਾਸ਼ ਪੁਰਬ.ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ.ਸਿੱਖ ਧਰਮ ਦਾ ਮਹਾਨ ਅਸਥਾਨ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ.ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੇ ਨਾਲ ਸਮਾਗਮਾਂ ਦੀ ਸ਼ੁਰੂਆਤ .ਸੁੰਦਰ ਲਾਇਟਾਂ ਨਾਲ ਸਜਾਏ ਗਏ ਅਸਥਾਨ.ਦੂਰ-ਦੁਰਾਡੇ ਤੋਂ ਨਤਮਸਤਕ ਹੋਣ ਪੁੱਜੀ ਸੰਗਤ .19 ਜਨਵਰੀ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ.ਗੁਰਦੁਆਰਾ ਸ਼੍ਰੀ ਗਉ ਘਾਟ ਸਾਹਿਬ ਤੋਂ ਆਰੰਭ ਹੋਵੇਗਾ ਨਗਰ ਕੀਰਤਨ.ਪ੍ਰਕਾਸ਼ ਪੁਰਬ ਦੇ ਮੌਕੇ ਨਿਰੰਤਰ ਚੱਲਣਗੇ ਗੁਰਮਤਿ ਸਮਾਗਮ
ਪਟਨਾ ਸਾਹਿਬ ਦੀ ਧਰਤੀ ਤੇ ਵੀ ਕਿਸਾਨ ਅੰਦੋਲਨ ਦੀ ਗੂੰਜ
ਪਟਨਾ ਸਾਹਿਬ ਦੀ ਧਰਤੀ ਤੇ ਵੀ ਕਿਸਾਨ ਅੰਦੋਲਨ ਦੀ ਗੂੰਜ