ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਦਿਵਸ ਦੇਸ਼-ਦੁਨੀਆ ਵਿੱਚ ਨਾਨਕ ਨਾਮ ਲੇਵਾ ਸੰਗਤ ਮਨਾ ਰਹੀ ਐ, ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸ਼ਰਧਾ ਭਾਵਨ ਨਾਲ ਮਨਾਇਆ ਗਿਆ, ਇਸ ਦੌਰਾਨ ਕੋਰੋਨਾ ਕਾਰਨ ਸੰਗਤ ਸੀਮਤ ਗਿਣਤੀ ਵਿੱਚ ਹਾਜ਼ਰ ਰਹੀ, ਪਹੁੰਚੀ ਸੰਗਤ ਨੇ ਇੱਕ ਸੁਰ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਜਲਦੀ ਖੋਲ੍ਹਣ ਦੀ ਮੰਗ ਕੀਤੀ,
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ