✕
  • ਹੋਮ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਦਿਵਸ

Sarfaraz Singh  |  12 Sep 2020 06:05 PM (IST)
ABP News
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਦਿਵਸ ਦੇਸ਼-ਦੁਨੀਆ ਵਿੱਚ ਨਾਨਕ ਨਾਮ ਲੇਵਾ ਸੰਗਤ ਮਨਾ ਰਹੀ ਐ, ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸ਼ਰਧਾ ਭਾਵਨ ਨਾਲ ਮਨਾਇਆ ਗਿਆ, ਇਸ ਦੌਰਾਨ ਕੋਰੋਨਾ ਕਾਰਨ ਸੰਗਤ ਸੀਮਤ ਗਿਣਤੀ ਵਿੱਚ ਹਾਜ਼ਰ ਰਹੀ, ਪਹੁੰਚੀ ਸੰਗਤ ਨੇ ਇੱਕ ਸੁਰ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਜਲਦੀ ਖੋਲ੍ਹਣ ਦੀ ਮੰਗ ਕੀਤੀ,
  • ਹੋਮ
  • ਟੀਵੀ ਸ਼ੋਅ
  • ਸਾਂਝਾ ਨੂਰ
  • ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਦਿਵਸ

TRENDING VIDEOS

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ6 Day ago

ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ6 Day ago

ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ6 Day ago

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'9 Day ago

About us | Advertisement| Privacy policy
© Copyright@2026.ABP Network Private Limited. All rights reserved.