ਦਰਬਾਰ ਸਾਹਿਬ ਵਿਖੇ ਕੀਰਤਨ ਦੀ ਪੁਰਾਤਨ ਮਰਿਆਦਾ ਮੁੜ ਕਿਵੇਂ ਹੋਵੇ ਬਹਾਲ?
Sarfaraz Singh
Updated at:
14 Sep 2020 04:48 PM (IST)
Download ABP Live App and Watch All Latest Videos
View In App
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਕੀਰਤਨ ਪਰੰਪਰਾ ਨੂੰ ਲੈ ਕੇ ਪੰਥ ਦੇ ਮਹਾਨ ਕੀਰਤਨੀਏ ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਤੇ ਮਹਾਨ ਕੀਰਤਨੀਏ ਭਾਈ ਰਣਧੀਰ ਸਿੰਘ ਜੀ ਦੇ ਨਾਲ ਵਿਸ਼ੇਸ਼ ਗੱਲਬਾਤ। ਗੋਰਤਲਬ ਹੈ ਕਿ ਭਾਈ ਜਸਵੰਤ ਸਿੰਘ ਜੀ ਨੇ ਤਕਰੀਬਨ 50 ਸਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਰਤਨ ਦੀ ਸੇਵਾ ਨਿਭਾਈ। ਇਸੇ ਤਰਾਂ ਭਾਈ ਰਣਧੀਰ ਸਿੰਘ ਜੀ ਦੀ ਗਾਇਣ ਸ਼ੈਲੀ ਪੰਥ ਦੇ ਅੰਦਰ ਇਕ ਵਿਸ਼ੇਸ਼ ਤੇ ਨਿਵੇਕਲਾ ਸਥਾਨ ਰੱਖਦੀ ਹੈ।