✕
  • ਹੋਮ

Katha Vichar : ਦਾਤਾਂ ਦੇਣ ਵਾਲੇ ਨੂੰ ਹਮੇਸ਼ਾ ਯਾਦ ਰੱਖ - Gyani Mann Singh Ji

Sarfaraz Singh  |  08 Sep 2020 06:36 PM (IST)
ABP News
 ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਵਲੋਂ ਉਚਾਰਨ ਕੀਤੇ 57 ਪਾਵਨ ਸਲੋਕਾਂ ਦੀ ਲੜੀਵਾਰ ਕਥਾ .ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਾਵਨ ਬਾਣੀ ‘ਮਹਲਾ ੯’ ਦੇ ਸਿਰਲੇਖ ਹੇਠਾਂ 15 ਰਾਗਾਂ ਵਿਚ 59 ਸ਼ਬਦਾਂ ਦੇ ਰੂਪ ਵਿਚ ਦਰਜ ਹੈ, ਜਿਸ ਦਾ ਵੇਰਵਾ ਇਉਂ ਹੈ : ਰਾਗ ਗਉੜੀ ’ਚ 9 ਸ਼ਬਦ, ਰਾਗ ਆਸਾ ’ਚ 1 ਸ਼ਬਦ, ਰਾਗ ਦੇਵਗੰਧਾਰੀ ’ਚ 3 ਸ਼ਬਦ, ਰਾਗ ਬਿਹਾਗੜਾ ’ਚ 1 ਸ਼ਬਦ, ਰਾਗ ਸੋਰਠਿ ’ਚ 12 ਸ਼ਬਦ, ਰਾਗ ਧਨਾਸਰੀ ’ਚ 4 ਸ਼ਬਦ, ਰਾਗ ਜੈਤਸਰੀ ’ਚ 3 ਸ਼ਬਦ, ਰਾਗ ਟੋਡੀ ’ਚ 1 ਸ਼ਬਦ, ਰਾਗ ਤਿਲੰਗ ’ਚ 3 ਸ਼ਬਦ, ਰਾਗ ਰਾਮਕਲੀ ’ਚ 3 ਸ਼ਬਦ, ਰਾਗ ਮਾਰੂ ’ਚ 3 ਸ਼ਬਦ, ਰਾਗ ਬਿਲਾਵਲ ’ਚ 3 ਸ਼ਬਦ, ਰਾਗ ਬਸੰਤੁ ’ਚ 5 ਸ਼ਬਦ, ਰਾਗ ਸਾਰੰਗ ’ਚ 4 ਸ਼ਬਦ, ਰਾਗ ਜੈਜਾਵੰਤੀ ’ਚ 4 ਸ਼ਬਦ। ਇਨ੍ਹਾਂ ਸ਼ਬਦਾਂ ਤੋਂ ਇਲਾਵਾ ਸੁਤੰਤਰ ਰੂਪ ਵਿਚ 57 ਸਲੋਕ ਹਨ, ਜੋ ‘ਸਲੋਕ ਵਾਰਾਂ ਤੇ ਵਧੀਕ’ ਤੋਂ ਬਾਅਦ ਵਿਚ ਦਰਜ ਹਨ।
 

 
  • ਹੋਮ
  • ਟੀਵੀ ਸ਼ੋਅ
  • ਸਾਂਝਾ ਨੂਰ
  • Katha Vichar : ਦਾਤਾਂ ਦੇਣ ਵਾਲੇ ਨੂੰ ਹਮੇਸ਼ਾ ਯਾਦ ਰੱਖ - Gyani Mann Singh Ji

TRENDING VIDEOS

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ9 Day ago

ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ9 Day ago

ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ9 Day ago

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'12 Day ago

About us | Advertisement| Privacy policy
© Copyright@2026.ABP Network Private Limited. All rights reserved.