SGPC ਨੇ ਝੜਪ ਦੀ CCTV ਫੁਟੇਜ ਕੀਤੀ ਜਾਰੀ, ਦੇਖੋ ਕਿਵੇਂ ਸੰਗਤ ਨੇ ਭੱਜ ਕੇ ਬਚਾਈ ਜਾਨ
Sarfaraz Singh
Updated at:
17 Sep 2020 01:10 PM (IST)
Download ABP Live App and Watch All Latest Videos
View In App
ਬੀਤੇ ਦਿਨੀ 328 ਸਰੂਪਾਂ ਦੇ ਮਾਮਲੇ 'ਚ ਸਤਿਕਾਰ ਕਮੇਟੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸਾਹਮਣੇ ਧਰਨਾ ਲਗਾਇਆ ਗਿਆ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਪ੍ਰਦਰਸ਼ਨਕਾਰੀਆਂ ਦੇ ਨਾਲ ਹਿੰਸਕ ਝੜਪ ਹੋਈ ਜਿਸ ਵਿਚ ਕਾਫੀ ਲੋਕਾਂ ਜ਼ਖਮੀ ਹੋਏ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ CCTV ਦੀ ਇਕ ਵੀਡੀਓ ਜਾਰੀ ਕੀਤੀ ਹੈ ਤੇ ਕਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਵਲੋਂ ਉੱਥੇ ਸ਼ਸ਼ਤ੍ਰਾਂ ਨੂੰ ਬਾਹਰ ਕੱਢਿਆ ਗਿਆ ਤੇ ਸੰਗਤ ਨੇ ਭੱਜ ਕੇ ਜਾਨ ਬਜਾਈ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਜਵਾਬੀ ਕਾਰਵਾਈ ਕਰਨੀ ਪਈ। ਕਮੇਟੀ ਦੇ ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ਼ੁਰੂ ਤੋਂ ਹੀ ਸਿੱਖੀ ਸਿਧਾਂਤਾਂ ਤੇ ਪਹਿਰਾ ਦਿੰਦੀ ਆਈ ਹੈ ਤੇ ਕੁਝ ਕੁ ਲੋਕਾਂ ਵਲੋਂ ਜਾਣ ਬੁਝ ਕੇ ਕਮੇਟੀ ਨੂੰ ਬਦਨਾਮ ਕੀਤਾ ਜਾ ਰਿਹਾ ਹੈ।