ਸ੍ਰੀ ਹੇਮਕੁੰਟ ਸਾਹਿਬ, ਉਹ ਮਹਾਨ ਧਾਰਮਿਕ ਅਸਥਾਨ ਜਿੱਥੇ ਦੇਸ਼-ਦੁਨੀਆਂ ਤੋਂ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚਦੀ ਐ, ਕਰੀਬ ਮਹੀਨਾ ਕੁ ਦਰਸ਼ਨਾਂ ਬਾਅਦ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਬੰਦ ਹੋ ਗਏ ਨੇ, 10 ਅਕਤੂਬਰ ਨੂੰ ਦੁਪਹਿਰ ਡੇਢ ਵਜੇ ਇਸ ਮਹਾਨ ਸਥਾਨ ਦੇ ਕਪਾਟ ਬੰਦ ਕਰ ਦਿੱਤੇ ਗਏ, ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਆਪਣੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ, ਆਖਰੀ ਦਿਨ ਕਪਾਟ ਬੰਦ ਹੋਣ ਦੇ ਮੌਕੇ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਆਸਥਾ ਦੀ ਡੁਬਕੀ ਲਾਈ, 4 ਸਤੰਬਰ ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਈ ਸੀ, 10 ਅਕਤੂਬਰ ਨੂੰ ਕਪਾਟ ਬੰਦ ਹੋਏ, ਇਸ ਸਾਲ ਕਰੀਬ 8 ਤੋਂ 10 ਹਜ਼ਾਰ ਸ਼ਰਧਾਲੂ ਦਰਸ਼ਨ ਕਰਨ ਪਹੁੰਚੇ,
Farmer Protest: ਕਿਸਾਨੀ ਸੰਘਰਸ਼ 'ਚ ਕੁੱਦੇ ਗੁਰੂ ਰੰਧਾਵਾ, ਕਿਹਾ-ਦੇਸ਼ ਦਾ ਢਿੱਡ ਭਰਨ ਵਾਲੇ ਦੀ ਗੱਲ ਸੁਣਨ ਦੀ ਲੋੜ, ਜਾਣੋ ਹੋਰ ਕੀ ਕੁਝ ਕਿਹਾ ?
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Punjab News: ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ