ਚਾਰ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਆਗਰਾ। ਜਿੱਥੇ 5 ਇਤਿਹਾਸਕ ਗੁਰਦੁਆਰਾ ਸਾਹਿਬਾਨ ਸੁਭਾਇਮਾਨ ਹਨ।
ਸ਼ਹਿਰ ਦੀ ਸੰਘਣੀ ਅਬਾਦੀ ਦੇ ਵਿਚ ਸੁਭਾਇਮਾਨ ਹੈ ਗੁਰਦੁਆਰਾ ਮਾਈਥਾਨ ਸਾਹਿਬ ਜਿੱਥੇ ਮਾਈ ਜੱਸੀ ਦੀ ਮੁਰਾਦ ਨੂੰ ਪੂਰਾ ਕਰਦਿਆਂ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਸਾਖਸ਼ਾਤ ਦਰਸ਼ਨ ਦਿੱਤੇ।
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ