Afghanistan Earthquake: ਅਫਗਾਨਿਸਤਾਨ 'ਚ ਭੂਚਾਲ ਕਾਰਨ 1000 ਤੋਂ ਵੱਧ ਲੋਕਾਂ ਦੀ ਮੌਤ ਦੀ ਖ਼ਬਰ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਕੁਦਰਤੀ ਆਪਦਾ 'ਚ ਸੈਂਕੜੇ ਲੋਕਾਂ ਦੇ ਜ਼ਖ਼ਮੀ ਹੋਣ ਦਾ ਖ਼ਦਸ਼ਾ ਹੈ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਹਤ ਕਾਰਜ ਜਾਰੀ ਹੈ ਅਤੇ ਅਜੇ ਵੀ ਹਜ਼ਾਰਾਂ ਲੋਕ ਮਲਬੇ ਹੇਠ ਦੱਬੇ ਹੋਏ ਹਨ। ਇਸ ਖਾਸ ਰਿਪੋਰਟ 'ਚ ਵੇਖੋ ਕਿਵੇਂ ਆਉਂਦਾ ਹੈ ਭੂਚਾਲ ਅਤੇ ਕੀ ਹੁੰਦੀ ਇਸ ਨੂੰ ਮਾਪਣ ਦੀ ਪ੍ਰਕਿਰਿਆ ਅਤੇ ਵਧੇਰੇ ਕੁਝ,,,
ਦਿੱਲੀ ਦੇ 400 ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ 'ਚ ਵੱਡਾ ਖੁਲਾਸਾ, ਇਸ NGO ਦੀ ਸ਼ੱਕੀ ਭੂਮਿਕਾ
Punjab News: ਫਰੀਦਕੋਟ ਦੇ ਪਿੰਡ ਗੋਲੇਵਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਗਲੀਆਂ ਤੇ ਨਾਲੀਆਂ ਵਿੱਚ ਖਿਲਾਰੇ ਗਏ ਅੰਗ, ਸਿੱਖ ਸੰਗਤ 'ਚ ਰੋਸ
Punjab News: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਆਨੰਦਪੁਰ ਵਾਪਸੀ, ਪੰਜਾਬ ਪੰਜਾਬੀਆਂ ਦਾ, ਬੰਦੀ ਸਿੰਘ ਦੀ ਰਿਹਾਈ ਸਮੇਤ ਪਾਏ 15 ਮਤੇ, ਕਿਸ ਦਿਸ਼ਾ ਵੱਲ ਵਧੇਗੀ ਨਵੀਂ ਧਿਰ ?
Farmer Protest: ਕਿਸਾਨਾਂ ਦਾ ਮਸਲਾ ਹੋਵੇਗਾ ਹੱਲ ? ਸੁਨੀਲ ਜਾਖੜ ਨੇ PM ਮੋਦੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਚਰਚਾ