ਅਨਲੌਕ-4 'ਚ ਮੈਟਰੋ ਸੇਵਾ ਮੁੜ ਸ਼ੁਰੂ ਹੋਣ ਜਾ ਰਹੀ ਹੈ। ਇਸ ਲਈ ਮੈਟਰੋ ਆਪਰੇਸ਼ਨ ਲਈ ਖ਼ਾਸ ਗਾਈਡਲਾਈਨਜ਼ ਤਿਆਰ ਕੀਤੀਆਂ ਗਈਆਂ ਹਨ। ਇਹ ਗਾਈਡਲਾਈਜ਼ ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ ਨੇ ਸਾਰੇ ਮੈਟਰੋ ਕਾਰਪੋਰੇਸ਼ਨ ਨਾਲ ਚਰਚਾ ਕਰਕੇ ਤਿਆਰ ਕੀਤੀਆਂ ਹਨ।
ਜਿਸ ਮੈਟਰੋ ਸਿਸਟਮ 'ਚ ਇਕ ਤੋਂ ਜ਼ਿਆਦਾ ਲਾਈਨਾਂ ਹਨ ਉਸ ਨੂੰ ਫੇਜ਼ ਵਾਈਜ਼ ਤਰੀਕੇ ਨਾਲ ਸ਼ੁਰੂ ਕੀਤਾ ਜਾਵੇਗਾ। ਕੰਟੇਨਮੈਂਟ ਜ਼ੋਨ 'ਚ ਪੈਣ ਵਾਲੇ ਮੈਟਰੋ ਸਟੇਸ਼ਨ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਸਟੇਸ਼ਨਾਂ 'ਤੇ ਮੈਟਰੋ ਨਹੀਂ ਰੁਕੇਗੀ।
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ' ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?