ਭਾਰਤ-ਚੀਨ ਸਰਹੱਦ 'ਤੇ ਤਣਾਅ ਦੇ ਵਿਚਕਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਾਲ ਹੀ ਵਿੱਚ ਆਪਣੀ ਰੂਸ ਯਾਤਰਾ ਦੌਰਾਨ ਚੀਨੀ ਰੱਖਿਆ ਮੰਤਰੀ ਵੇਈ ਫੇਂਗਹੀ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਦਰਮਿਆਨ ਇਹ ਮੁਲਾਕਾਤ ਦੋ ਘੰਟੇ 20 ਮਿੰਟ ਚੱਲੀ। ਐਸਸੀਓ ਤੋਂ ਇਲਾਵਾ ਇਸ ਬੈਠਕ ਨੂੰ ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਨੇ ਵੱਡੀ ਗਲਤੀ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜਨਾਥ ਸਿੰਘ ਨੂੰ ਚੀਨੀ ਰੱਖਿਆ ਮੰਤਰੀ ਨਾਲ ਮੁਲਾਕਾਤ ਲਈ ਸਹਿਮਤ ਨਹੀਂ ਹੋਣਾ ਚਾਹੀਦਾ ਸੀ।
ਅੰਮ੍ਰਿਤਸਰ 'ਚ ਲੈਂਡ ਕਰੇਗਾ ਟਰੰਪ ਦਾ ਤੀਜਾ ਜਹਾਜ਼, ਜਾਣੋ ਕਿਹੜੇ-ਕਿਹੜੇ ਸੂਬੇ ਦੇ ਹੋਣਗੇ ਨੌਜਵਾਨ
YouTube ‘ਤੇ ਸ਼ੇਅਰ ਮਾਰਕੀਟ ਦੀ ਜਾਣਕਾਰੀ ਖੋਜਣਾ ਡਾਕਟਰ ਨੂੰ ਪਿਆ ਮਹਿੰਗਾ! ਇੱਕ ਗਲਤੀ ਤੇ ਉੱਡ ਗਏ 15 ਲੱਖ ਰੁਪਏ, ਜਾਣੋ ਪੂਰਾ ਮਾਮਲਾ
Punjab News: ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ਾਂ 'ਚ ਭੇਜਣ ਵਾਲੇ ਟ੍ਰੈਵਲ ਏਜੰਟਾਂ ਦੀ ਹੁਣ ਖੈਰ ਨਹੀਂ, ਸੂਬਾ ਸਰਕਾਰ ਨੇ ਪ੍ਰਾਪਰਟੀ ਬਾਰੇ ਲਿਆ ਸਖਤ ਫੈਸਲਾ
Punjab News: 2 ਲੱਖ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਲੇਡੀ SHO ਤੇ 2 ਗੰਨਮੈਨ ਖਿਲਾਫ਼ ਕੇਸ ਦਰਜ, ਲੁਧਿਆਣਾ ਦੇ ਕਬਾੜੀ ਪਰਿਵਾਰ ਤੋਂ ਇੰਝ ਲੁੱਟੀ ਮੋਟੀ ਰਕਮ