ਰਾਜਨਾਥ ਸਿੰਘ ਦੀ ਚੀਨੀ ਰੱਖਿਆ ਮੰਤਰੀ ਨਾਲ ਮੁਲਾਕਾਤ ਭੁੱਲ-ਸੁਬਰਮਨਿਅਮ
ਏਬੀਪੀ ਸਾਂਝਾ
Updated at:
01 Jan 1970 05:30 AM (IST)
Download ABP Live App and Watch All Latest Videos
View In App
ਭਾਰਤ-ਚੀਨ ਸਰਹੱਦ 'ਤੇ ਤਣਾਅ ਦੇ ਵਿਚਕਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਾਲ ਹੀ ਵਿੱਚ ਆਪਣੀ ਰੂਸ ਯਾਤਰਾ ਦੌਰਾਨ ਚੀਨੀ ਰੱਖਿਆ ਮੰਤਰੀ ਵੇਈ ਫੇਂਗਹੀ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਦਰਮਿਆਨ ਇਹ ਮੁਲਾਕਾਤ ਦੋ ਘੰਟੇ 20 ਮਿੰਟ ਚੱਲੀ। ਐਸਸੀਓ ਤੋਂ ਇਲਾਵਾ ਇਸ ਬੈਠਕ ਨੂੰ ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਨੇ ਵੱਡੀ ਗਲਤੀ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜਨਾਥ ਸਿੰਘ ਨੂੰ ਚੀਨੀ ਰੱਖਿਆ ਮੰਤਰੀ ਨਾਲ ਮੁਲਾਕਾਤ ਲਈ ਸਹਿਮਤ ਨਹੀਂ ਹੋਣਾ ਚਾਹੀਦਾ ਸੀ।