Punjab Police Search Opration in States: ਅੰਮ੍ਰਿਤਸਰ 'ਚ ਪੁਲਿਸ ਵੱਲੋਂ ਸਰਚ ਔਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ADGP M.F. ਫਾਰੂਕੀ ਨੇ ਕਿਹਾ ਕਿ ਸਰਚ ਔਪ੍ਰੇਸ਼ਨ ਦਾ ਮਕਸਦ ਸਮਾਜ ਵਿਰੋਧੀ ਅਨਸਰਾਂ ਦਾ ਖਾਤਮਾ ਕਰਨਾ ਹੈ।
ਜਲੰਧਰ 'ਚ ਵੀ ਪੁਲਿਸ ਵੱਲੋਂ ਘਰਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਕਈ ਘਰਾਂ 'ਚ ਨਸ਼ੀਲੇ ਪਦਾਰਥ ਬਰਾਮਦ ਹੋਏ ਅਤੇ ਨਾਲ ਹੀ ਕਈਆਂ ਦੀ ਗ੍ਰਿਫਤਾਰੀ ਵੀ ਹੋਈ।
ਲੁਧਿਆਣਾ 'ਚ ਵੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਅਭਿਆਨ ਚਲਾਇਆ ਗਿਆ। ਲੋਕਾਂ ਦੇ ਸਮਾਨ ਦੀ ਤਲਾਸ਼ੀ ਲਈ ਗਈ। ਨਾਲ ਹੀ ਸਟੇਸ਼ਨ 'ਤੇ ਖੜੀਆਂ ਟ੍ਰੇਨਾਂ 'ਚ ਵੀ ਚੈਕਿੰਗ ਅਭਿਆਨ ਚਲਾਇਆ ਗਿਆ।
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ