News
News
ਟੀਵੀabp shortsABP ਸ਼ੌਰਟਸਵੀਡੀਓ
X

100 ਕਰੋੜ ਦੇ ਬਜ਼ਟ ਦੀ ਫਿਲਮ ਦਾ ਅਮਿਤਾਭ ਬੱਚਨ ਹਿੱਸਾ

</>
Embed Code
COPY
CLOSE

ਸ਼ਹਿਨਸ਼ਾਹ ਅਮਿਤਾਭ ਬੱਚਨ ਸ਼ੋਅ ਕੌਣ ਬਨੇਗਾ ਕਰੋੜਪਤੀ ਦੀ ਸ਼ੂਟਿੰਗ ਖ਼ਤਮ ਕਰਨ ਤੋਂ ਬਾਅਦ ਜਲਦ ਹੀ ਦੀਪਿਕਾ ਪਾਦੁਕੋਣ ਨਾਲ ਨਵੀਂ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨਗੇ । ਅਮਿਤਾਭ ਬੱਚਨ ਸਾਊਥ ਦੇ ਡਾਇਰੈਕਟਰ ਨਾਗ ਅਸ਼ਵਿਨ ਦੀ ਫਿਲਮ 'ਚ ਪ੍ਰਭਾਸ ਅਤੇ ਦੀਪਿਕਾ ਪਾਦੂਕੋਣ ਦੇ ਨਾਲ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ। ਇਸ ਫਿਲਮ ਦੇ ਬਜਟ ਦੀ ਗੱਲ ਕਰੀਏ ਤਾਂ ਇਹ ਫਿਲਮ ਕਰੀਬ 100 ਕਰੋੜ ‘ਚ ਬਣੇਗੀ । ਫਿਲਮ ਦੀ ਸ਼ੂਟਿੰਗ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾ ਅਮਿਤਾਭ ਬਚਨ ਚਿਰੰਜੀਵੀ ਨਾਲ ਤੇਲਗੂ ਫਿਲਮ 'ਸਾਇਰਾ ਨਾਰਾਸ਼ੀਮਾ ਰੈਡੀ' 'ਚ ਕੰਮ ਕਰ ਚੁਕੇ ਨੇ | 
 
ਤਾਜ਼ਾ

ਪ੍ਰਮੁੱਖ ਖ਼ਬਰਾਂ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ