ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਜਲਦ ਹੀ ਆਪਣੇ ਫੈਨਜ਼ ਨਾਲ ਇਕ ਨਵੇਂ ਰੂਪ ਵਿਚ ਨਜ਼ਰ ਆਉਣਗੇ। ਐਮਾਜ਼ਾਨ ਅਲੈਕਸਾ ਦੀ ਨਵੀਂ ਆਵਾਜ਼ ਦੇ ਰੂਪ ਵਿਚ ਦਿਖਾਈ ਦੇਣਗੇ ਬਿਗ ਬੀ. ਐਮਾਜ਼ਾਨ ਨੇ ਇਸ ਨਵੇਂ ਪਲਾਨ ਲਈ ਬਿਗ ਬੀ ਨਾਲ ਪਾਰਟਨਰਸ਼ਿਪ ਕੀਤੀ ਹੈ.
ਅਮਿਤਾਭ ਬੱਚਨ ਐਮਾਜ਼ਾਨ ਦੀ voice assists service ਅਲੈਕਸਾ ਨੂੰ ਆਵਾਜ਼ ਦੇਣ ਵਾਲੇ ਪਹਿਲੇ ਭਾਰਤੀ ਸੈਲੀਬ੍ਰਿਟੀ ਹੋਣਗੇ। ਇਸ ਦਾ ਨਾਮ ਬੱਚਨ ਅਲੈਕਸਾ ਰੱਖਿਆ ਗਿਆ ਹੈ। ਇਸ ਵਿਚ jokes , weather , suggestions , ਸ਼ਾਇਰੀ , ਕਵਿਤਾਵਾਂ ਅਤੇ ਹੋਰ ਚੀਜ਼ਾਂ ਸ਼ਾਮਲ ਹੋਣਗੀਆਂ |
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ