News
News
ਟੀਵੀabp shortsABP ਸ਼ੌਰਟਸਵੀਡੀਓ
X

ਯੂਟਿਊਬਰ ਕੈਰੀ ਮਿਨਾਤੀ ਬਿੱਗ ਬੌਸ 14 ਦਾ ਹਿੱਸਾ ਬਣਨਗੇ

</>
Embed Code
COPY
CLOSE

ਫੇਮਸ ਯੂਟਿਊਬਰ ਕੈਰੀ ਮਿਨਾਤੀ ਬਿੱਗ ਬੌਸ 14 ਦੇ ਕੰਟੈਸਟੰਟ ਬਣਨਗੇ .ਰਿਪੋਰਟਸ ਦੇ ਅਨੁਸਾਰ, ਕੈਰੀ ਮਿਨਾਤੀ ਅਤੇ ਤਿੰਨ ਹੋਰ ਯੂਟਿਊਬਰਸ ਬਿੱਗ ਬੌਸ 14 ਦਾ ਹਿੱਸਾ ਹੋਣਗੇ. ਜੇਕਰ ਰਿਪੋਰਟ ਦੀ ਮੰਨੀਏ ਤਾਂ ਇਹਨਾਂ ਸਭ ਨੂੰ ਬਿਗ ਬੌਸ ਦੇ ਘਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਮੁੰਬਈ ਦੇ ਇੱਕ ਹੋਟਲ ਵਿੱਚ ਅਲੱਗ ਤੋਂ ਰੱਖਿਆ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਸਲਮਾਨ ਖਾਨ ਨਾਲ ਪਹਿਲੇ ਐਪੀਸੋਡ ਦੀ ਸ਼ੂਟਿੰਗ 1 ਅਕਤੂਬਰ ਤੋਂ ਮੁੰਬਈ ਦੇ ਗੋਰੇਗਾਓਂ ਦੇ ਫਿਲਮ ਸਿਟੀ 'ਚ ਹੋਵੇਗੀ।ਬਿੱਗ ਬੌਸ 14 ਦਾ ਸਭ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲ ਹੀ ਵਿੱਚ, ਸਲਮਾਨ ਖਾਨ ਅਤੇ ਸ਼ੋ ਦੇ ਪ੍ਰੋਡਿਊਸਰ ਨੇ ਇਸ ਰਿਐਲਿਟੀ ਸ਼ੋਅ ਦੇ ਸ਼ੁਰੂ ਹੋਣ ਦੀ ਤਰੀਕ ਦਾ ਐਲਾਨ ਕੀਤਾ ਹੈ. ਸ਼ੋਅ 3 ਅਕਤੂਬਰ ਤੋਂ ਸ਼ੁਰੂ ਹੋਵੇਗਾ । ਪਰ ਇਸ ਸ਼ੋ ਵਿੱਚ ਹਿੱਸਾ ਲੈਣ ਵਾਲੇ ਬਹੁਤ ਸਾਰੇ ਲੋਕਾਂ ਦੇ ਨਾਮ ਸਾਹਮਣੇ ਆਏ ਹਨ। ਯੂਟਿਊਬਰ ਕੈਰੀ ਮਿਨਾਤੀ ਉਰਫ ਅਜੈ ਨਾਗਰ ਦਾ ਵੀ ਇੱਕ ਨਾਮ ਹੈ.

ਤਾਜ਼ਾ

ਪ੍ਰਮੁੱਖ ਖ਼ਬਰਾਂ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ

ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ

ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ