News
News
ਟੀਵੀabp shortsABP ਸ਼ੌਰਟਸਵੀਡੀਓ
X

ਸੋਸ਼ਲ ਮੀਡੀਆ ਨੇ ਬਦਲੀ ਢਾਬੇ ਵਾਲੇ ਦੀ ਜ਼ਿੰਦਗੀ ,ਫ਼ਿਲਮੀ ਸਿਤਾਰਿਆਂ ਨੇ ਵੀ ਦਿੱਤਾ ਸਾਥ

</>
Embed Code
COPY
CLOSE

ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋਈ ਸੀ , ਜਿਸ ਨੂੰ ਵੇਖ ਸਭ ਦੀਆਂ ਅੱਖਾਂ ਭਰ ਆਇਆ . ਇਸ ਫ਼ੂਡ ਸਟਾਲ ਤੇ ਕੋਈ ਵੀ ਖਾਣਾ ਖਾਣ ਨਹੀਂ ਆਉਂਦਾ ਸੀ , ਪਰ ਇਕ ਯੂ-ਟਿਊਬਰ ਨੇ ਬਜ਼ੁਰਗ ਦੀ ਵੀਡੀਓ ਸੋਸ਼ਲ ਮੀਡੀਆ ਤੇ ਪਾਈ , ਤੇ ਲੋਕਾ ਨੂੰ ਅਪੀਲ ਕੀਤੀ ਕੀ ਉਹ ਦਿੱਲੀ ਦੇ ਮਾਲਵੀਆ ਨਗਰ ਵਿਖੇ 'ਬਾਬਾ ਕਾ ਢਾਬਾ' ਫ਼ੂਡ ਸਟਾਲ ਵਿੱਚ ਖਾਣਾ-ਖਾਣ ਆਉਣ . ਜਿਸ ਤੋਂ ਬਾਅਦ ਵੀਡੀਓ ਕਾਫੀ ਵਾਇਰਲ ਹੋਈ . ਇਥੋਂ ਤੱਕ ਕੀ ਫ਼ਿਲਮੀ ਸਿਤਾਰੇ , ਸਵਾਰਾ ਭਾਸਕਰ , ਰਵੀਨਾ ਟੰਡਨ , ਰਣਦੀਪ ਹੁੱਡਾ ਤੇ ਸੋਨਮ ਕਪੂਰ ਨੇ ਵੀ ਦਿੱਲੀ ਦੇ ਲੋਕਾ ਨੂੰ ਇਸ ਢਾਬੇ ਜਾਨ ਦੀ ਅਪੀਲ ਕੀਤੀ . ਜਿਸ ਤੋਂ ਬਾਅਦ ਭਾਰੀ ਗਿਣਤੀ ਵਿੱਚ ਲੋਕ 'ਭਾਭਾ ਕਾ ਢਾਬਾ' ਫ਼ੂਡ ਸਟਾਲ ਖਾਣਾ ਖਾਣ ਪਹੁੰਚ ਗਏ ਨੇ.

ਤਾਜ਼ਾ

ਪ੍ਰਮੁੱਖ ਖ਼ਬਰਾਂ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ