Breaking : ਲੰਗਸ ਕੈਂਸਰ ਤੋਂ ਮੁਕਤ ਹੋਏ ਸੰਜੇ ਦੱਤ
Sarfaraz Singh | 21 Oct 2020 04:09 PM (IST)
ਫਿਲਮ ਐਕਟਰ ਸੰਜੇ ਦੱਤ ਨੇ ਕੈਂਸਰ ਨੂੰ ਮਾਤ ਦੇ ਦਿੱਤੀ ਹੈ ਇਸਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਦਿੱਤੀ . ਉਨ੍ਹਾਂ ਕਿਹਾ ਕਿ ਅੱਜ ਇਸ ਖ਼ਬਰ ਨੂੰ ਤੁਹਾਡੇ ਸਾਰਿਆਂ ਨਾਲ ਸਾਂਝਾ ਕਰਦਿਆਂ ਮੇਰਾ ਦਿਲ ਸ਼ੁਕਰਗੁਜ਼ਾਰ ਹੋ ਗਿਆ। ਉਨ੍ਹਾਂ ਨੇ ਪਿਆਰ ਤੇ ਆਸ਼ੀਰਵਾਦ ਲਈ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।