ਮੁੰਬਈ ਹਾਈ ਕੋਰਟ ਨੇ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਦੁਆਰਾ ਮੁੰਬਈ ਦੇ ਜੁਹੂ ਖੇਤਰ
ਵਿਚ ਉਸਦੀ ਰਿਹਾਇਸ਼ੀ ਇਮਾਰਤ ਵਿਚ ਕਥਿਤ ਤੌਰ 'ਤੇ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਲੈ
ਕੇ ਬੀਐਮਸੀ ਨੋਟਿਸ ਦੇ ਖਿਲਾਫ ਦਾਇਰ ਕੀਤੀ ਇਕ ਅਪੀਲ ਅਤੇ ਇਕ ਅੰਤਰਿਮ ਅਰਜ਼ੀ ਨੂੰ
ਖਾਰਜ ਕਰ ਦਿੱਤਾ ਹੈ।
ਜਸਟਿਸ ਪ੍ਰਿਥਵੀ ਰਾਜ ਚਵਾਨ ਨੇ ਅਦਾਕਾਰ ਦੀ ਅਪੀਲ ਅਤੇ ਅਰਜ਼ੀ ਨੂੰ ਖਾਰਜ ਕਰਦਿਆਂ
ਕਿਹਾ, "ਕਾਨੂੰਨ ਉਨ੍ਹਾਂ ਦੀ ਮਦਦ ਕਰਦਾ ਹੈ ਜੋ ਕਾਨੂੰਨ ਪ੍ਰਤੀ ਸਤਰਕ ਨੇ ।"
ਸੂਦ ਦੇ ਵਕੀਲ ਅਮੋਘ ਸਿੰਘ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਬ੍ਰਿਹੰਮੰਬੀ ਨਗਰ
ਨਿਗਮ (ਬੀ.ਐੱਮ.ਸੀ.) ਦੁਆਰਾ ਜਾਰੀ ਨੋਟਿਸ ਦੀ ਪਾਲਣਾ ਕਰਨ ਲਈ 10 ਹਫ਼ਤਿਆਂ ਦਾ ਸਮਾਂ
ਮੰਗਿਆ ਸੀ ਅਤੇ ਉੱਚ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਉਹ ਨਾਗਰਿਕ ਸੰਸਥਾ ਨੂੰ ਕਾਰਵਾਈ
ਸ਼ੁਰੂ ਨਾ ਕਰਨ ਦੇ ਨਿਰਦੇਸ਼ ਦੇਣ।
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...