✕
  • ਹੋਮ

ਰੀਆ ਦੀ ਡਰੱਗ ਮੰਡਲੀ ਦੀ ਬੇਲ ਖਾਰਜ

Sarfaraz Singh  |  11 Sep 2020 03:33 PM (IST)
ABP News
ਸੁਸ਼ਾਂਤ ਸਿੰਘ ਕੇਸ ਵਿੱਚੋਂ ਹੀ ਨਿਕਲੇ ਡਰੱਗਸ ਕੇਸ ‘ਚ ਅੱਜ ਸੈਸ਼ਨ ਕੋਰਟ ਨੇ ਅਦਾਕਾਰਾ ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ। ਕੋਰਟ ਨੇ ਸ਼ੌਵਿਕ ਚੱਕਰਵਰਤੀ, ਸੈਮੂਅਲ, ਦੀਪੇਸ਼, ਬਾਸਿਤ ਤੇ ਜ਼ੈਦ ਦੀ ਜ਼ਮਾਨਤ ਅਰਜ਼ੀ ਵੀ ਖਾਰਜ ਕਰ ਦਿੱਤੀ। ਦੱਸ ਦਈਏ ਕਿ ਕੋਰਟ ਨੇ ਦੋ ਦਿਨ ਦੀ ਸੁਣਵਾਈ ਤੋਂ ਬਾਅਦ ਰੀਆ ਤੇ ਉਸ ਦੇ ਭਰਾ ਸ਼ੌਵਿਕ ਸਣੇ ਛੇ ਹੋਰਾਂ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਣਾਇਆ ਹੈ।ਐਨਡੀਪੀਐਸ ਕੋਰਟ ਨੇ ਰੀਆ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਰੀਆ ਨੂੰ 22 ਸਤੰਬਰ ਤਕ ਜੇਲ੍ਹ ‘ਚ ਰਹਿਣਾ ਸੀ। ਹੁਣ ਰੀਆ ਕੋਲ ਬੰਬੇ ਹਾਈਕੋਰਟ ‘ਚ ਅਰਜ਼ੀ ਦਾਇਰ ਕਰਨ ਦਾ ਆਪਸ਼ਨ ਹੈ ਪਰ ਇਸ ਦੇ ਨਾਲ ਹੀ ਜਦੋਂ ਤਕ ਰੀਆ ਦੀ ਅਰਜ਼ੀ ‘ਤੇ ਕੋਰਟ ਤੋਂ ਸੁਣਵਾਈ ਦਾ ਸਮਾਂ ਨਹੀਂ ਮਿਲਦਾ, ਉਦੋਂ ਤਕ ਉਹ ਜੇਲ੍ਹ ‘ਚ ਹੀ ਰਹੇਗੀ।
  • ਹੋਮ
  • ਟੀਵੀ ਸ਼ੋਅ
  • ਟਿੰਗ ਲਿੰਗ ਲਿੰਗ
  • ਰੀਆ ਦੀ ਡਰੱਗ ਮੰਡਲੀ ਦੀ ਬੇਲ ਖਾਰਜ

TRENDING VIDEOS

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ1 Hour ago

ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ1 Hour ago

ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ! "ਕਾਂਗਰਸ ਇੱਕਜੁੱਟ ਹੈ"1 Hour ago

ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—"All Is Well"1 Hour ago

About us | Advertisement| Privacy policy
© Copyright@2026.ABP Network Private Limited. All rights reserved.