News
News
ਟੀਵੀabp shortsABP ਸ਼ੌਰਟਸਵੀਡੀਓ
X

DDLJ ਨੂੰ 18 ਦੇਸ਼ਾਂ 'ਚ ਰੀ-ਰੀਲੀਜ਼ ਕਰਨ ਦੀ ਤਿਆਰੀ

</>
Embed Code
COPY
CLOSE

ਬਾਲੀਵੁੱਡ ਦੀ ਸੁਪਰਹਿੱਟ ਫ਼ਿਲਮ DDLJ ਨੂੰ 18 ਦੇਸ਼ਾਂ 'ਚ ਦੁਬਾਰਾ ਰਿਲੀਜ਼ ਕਰਨ ਦੀ ਤਿਆਰੀ ਚੱਲ ਰਹੀ ਹੈ . ਹਾਲ ਹੀ 'ਚ ਫ਼ਿਲਮ ਨੇ 25 ਸਾਲ ਪੂਰੇ ਕੀਤੇ ਨੇ . ਜਿਸ ਨੂੰ ਸੇਲੀਬ੍ਰੇਸ਼ਨ ਹਰ ਪਾਸੇ ਮਨਾਈ ਜਾ ਰਹੀ ਹੈ . ਜਿਸ ਕਰਕੇ ਫ਼ਿਲਮ ਦੀ ਟੀਮ ਇਸਨੂੰ ਭਾਰਤ ਤੋਂ ਇਲਾਵਾ ਬਾਕੀ ਦੇਸ਼ਾਂ 'ਚ ਰੀ-ਰਿਲੀਜ਼ ਕਰੇਗੀ . ਇਸ ਲਿਸਟ ਵਿੱਚ ਅਮਰੀਕਾ, ਯੂਕੇ, ਯੂ.ਏ.ਈ, Saudi Arabia, ਕਤਰ, ਮਾਰੀਸ਼ਸ, ਸਾਊਥ ਅਫਰੀਕਾ, ਆਸਟ੍ਰੇਲੀਆ , ਨਿਊ-ਜ਼ੀਲੈਂਡ, ਫਿਜੀ, ਜਰਮਨੀ, ਨਾਰਵੇ, ਸਵੀਡਨ, ਸਪੇਨ, ਸਵਿਟਜ਼ਰਲੈਂਡ, Estonia ਅਤੇ ਫਿਨਲੈਂਡ ਵਰਗੇ ਦੇਸ਼ਾਂ ਦੇ ਨਾਮ ਸ਼ਾਮਲ ਨੇ .

ਤਾਜ਼ਾ

ਪ੍ਰਮੁੱਖ ਖ਼ਬਰਾਂ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ

ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ