News
News
ਟੀਵੀabp shortsABP ਸ਼ੌਰਟਸਵੀਡੀਓ ਖੇਡਾਂ
X

ਅੰਮ੍ਰਿਤ ਮਾਨ ਦੀ ਅਗਵਾਈ ਹੇਠ ਗੋਨਿਆਣਾ ਮੰਡੀ 'ਚ ਕੱਲ ਧਰਨਾ | Kissan Protest | Protest in Bathinda

</>
Embed Code
COPY
CLOSE

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਖ਼ਿਲਾਫ਼ ਪੰਜਾਬੀ ਗਾਇਕਾਂ ਅਤੇ ਅਦਾਕਾਰਾਂ ਵਲੋਂ ਲਗਾਤਾਰ ਕਿਸਾਨਾਂ ਦੇ ਹੱਕ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਕਲਾਕਾਰਾਂ ਵਲੋਂ ਥਾਂ ਥਾਂ ਤੇ ਰੋਸ ਮੁਜਾਹਰੇ ਤੇ ਵੱਡੇ ਧਰਨੇ ਲਾਏ ਜਾ ਰਹੇ ਨੇ | 30 ਸਤੰਬਰ ਇਕ ਹੋਰ ਵੱਡਾ ਧਰਨਾ ਬਠਿੰਡੇ ਦੇ ਗੋਨਿਆਣੇ ਵਿਚ ਲਾਇਆ ਜਾਵੇਗਾ , ਜੈ ਜਵਾਨ , ਜੈ ਕਿਸਾਨ ਨਾਮ ਦਾ ਧਰਨਾ ਪੰਜਾਬੀ ਗਾਇਕ ਤੇ ਅਦਾਕਾਰ ਅੰਮ੍ਰਿਤ ਮਾਨ ਦੀ ਅਗਵਾਈ ਹੇਠ ਹੋਵੇਗਾ , ਅੰਮ੍ਰਿਤ ਮਾਨ ਤੋਂ ਇਲਾਵਾ ਆਰ ਨੇਤ  , ਰਾਜਵੀਰ ਜਵੰਧਾ ਤੇ ਜੱਸ ਬਾਜਵਾ ਦੀ ਇਸ ਧਰਨੇ 'ਚ ਸ਼ਾਮਿਲ ਹੋਣਗੇ ..

ਤਾਜ਼ਾ

ਪ੍ਰਮੁੱਖ ਖ਼ਬਰਾਂ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼

Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ