✕
  • ਹੋਮ

NCB ਦੀ ਪਹੁੰਚ ਤੋਂ ਦੂਰ ਦੀਪਿਕਾ ਪਾਦੁਕੋਣ ਦੀ ਮੈਨੇਜਰ

Sarfaraz Singh  |  28 Oct 2020 03:51 PM (IST)
ABP News


ਸੁਸ਼ਾਂਤ ਕੇਸ 'ਚ ਆਏ ਡਰੱਗਜ਼ ਐਂਗਲ ਦੀ ਜਾਂਚ ਕਰਦੇ NCB ਨੇ ਕਈਆਂ ਦੀ ਗ੍ਰਿਫਤਾਰੀ ਕੀਤੀ ਹੈ , ਤੇ ਕਈਆਂ ਨੂੰ ਸਮਨ ਭੇਜ ਪੁੱਛਗਿੱਛ ਕੀਤੀ ਹੈ . ਇਸ ਕੇਸ 'ਚ ਦੀਪਿਕਾ ਪਾਦੁਕੋਣ ਦੀ ਮੈਨੇਜਰ ਕ੍ਰਿਸ਼ਮਾ ਪ੍ਰਕਾਸ਼ ਦਾ ਨਾਮ ਵੀ ਸਾਹਮਣੇ ਆਇਆ ਸੀ . ਜਿਸ ਕਰਕੇ NCB ਨੇ ਕ੍ਰਿਸ਼ਮਾ ਪ੍ਰਕਾਸ਼ ਨੂੰ ਅੱਜ ਯਾਨੀ 28 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ . ਪਰ ਅਜੇ ਤੱਕ ਕ੍ਰਿਸ਼ਮਾ ਪ੍ਰਕਾਸ਼ ਦਾ ਕੋਈ ਪਤਾ ਨਹੀਂ ਹੈ .


  • ਹੋਮ
  • ਟੀਵੀ ਸ਼ੋਅ
  • ਟਿੰਗ ਲਿੰਗ ਲਿੰਗ
  • NCB ਦੀ ਪਹੁੰਚ ਤੋਂ ਦੂਰ ਦੀਪਿਕਾ ਪਾਦੁਕੋਣ ਦੀ ਮੈਨੇਜਰ

TRENDING VIDEOS

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ3 Day ago

ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼3 Day ago

ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ3 Day ago

14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ3 Day ago

About us | Advertisement| Privacy policy
© Copyright@2026.ABP Network Private Limited. All rights reserved.