News
News
ਟੀਵੀabp shortsABP ਸ਼ੌਰਟਸਵੀਡੀਓ ਖੇਡਾਂ
X

Himansh Kohli tested corona positive after whole family | Bollywood Actor Himansh Kohli

</>
Embed Code
COPY
CLOSE

ਟੀ.ਵੀ. ਅਤੇ ਫਿਲਮੀ ਅਦਾਕਾਰ ਹਿਮਾਂਸ਼ ਕੋਹਲੀ ਕੋਰੋਨਾ ਪੌਜ਼ੇਟਿਵ ਹੈ। ਇਸ ਤੋਂ ਪਹਿਲਾਂ ਅਦਾਕਾਰ ਦੇ ਮਾਪੇ ਕੋਰੋਨਾ ਵਾਇਰਸ ਨਾਲ ਪੌਜੇਟਿਵ ਪਾਏ ਗਏ ਸਨ। ਹੁਣ ਹਿਮਾਂਸ਼ ਨੇ ਆਪਣੇ ਆਪ ਦੇ ਕੋਰੋਨਾ ਵਾਇਰਸ ਪੌਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਪਹਿਲਾਂ ਹਿਮਾਂਸ਼ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ। ਪਰ ਬਾਅਦ ਵਿਚ ਕੋਰੋਨਾ ਦੇ ਲੱਛਣ ਵਧਣ ਮਗਰੋਂ ਜਦੋਂ ਉਨ੍ਹਾਂ ਟੈਸਟ ਕਰਵਾਇਆ ਤਾਂ ਹਿਮਾਂਸ਼ ਕੋਰੋਨਾ ਪੌਜ਼ੇਟਿਵ ਪਾਇਆ ਗਿਆ।ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਹਿਮਾਂਸ਼ ਨੇ ਕਿਹਾ, 'ਰੱਬ ਦੀ ਮੇਹਰ ਅਤੇ ਤੁਹਾਡੇ ਲੋਕਾਂ ਦੀਆਂ ਦੁਆਵਾਂ ਨਾਲ ਮੇਰਾ ਪਰਿਵਾਰ ਤੰਦਰੁਸਤੀ ਵੱਲ ਵਧ ਰਿਹਾ ਹੈ । ਅਸੀਂ ਕਈ ਵਾਰ ਸੋਚਦੇ ਹਾਂ ਕਿ ਸਾਡੇ ਕੋਲ ਸਭ ਤੋਂ ਵਧੀਆ ਇਮਿਊਨਿਟੀ ਹੈ। ਮੇਰੇ ਨਾਲ ਕੁਝ ਨਹੀਂ ਹੋਵੇਗਾ, ਅਸੀਂ ਯੋਧੇ ਹਾਂ ਅਤੇ ਅਸੀਂ ਮਹਿਸੂਸ ਕਰਦੇ ਹਾਂ ਕਿ ਅਸੀਂ ਵਧੇਰੇ ਸਾਵਧਾਨੀ ਵਰਤਦੇ ਹਾਂ।'

ਤਾਜ਼ਾ

ਪ੍ਰਮੁੱਖ ਖ਼ਬਰਾਂ

Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ

Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ

Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ

Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ

ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ

ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ

Liver ਦੀ ਬਿਮਾਰੀ ਕਾਰਨ ਭਾਰਤ ਵਿੱਚ ਹਰ ਸਾਲ ਕਿੰਨੇ ਲੋਕਾਂ ਦੀ ਹੁੰਦੀ ਹੈ ਮੌਤ? ਅੰਕੜਿਆਂ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ

Liver ਦੀ ਬਿਮਾਰੀ ਕਾਰਨ ਭਾਰਤ ਵਿੱਚ ਹਰ ਸਾਲ ਕਿੰਨੇ ਲੋਕਾਂ ਦੀ ਹੁੰਦੀ ਹੈ ਮੌਤ? ਅੰਕੜਿਆਂ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ