News
News
ਟੀਵੀabp shortsABP ਸ਼ੌਰਟਸਵੀਡੀਓ ਖੇਡਾਂ
X

ਭਾਰੀ ਸਰੱਖਿਆ 'ਚ ਕੰਗਨਾ ਹੋਈ ਚੰਡੀਗੜ ਤੋਂ ਮਨਾਲੀ ਲਈ ਰਵਾਨਾ

</>
Embed Code
COPY
CLOSE

ਅਭਿਨੇਤਰੀ ਕੰਗਨਾ ਰਨੌਤ ਮੁੰਬਈ 'ਚ ਕਰੀਬ 5 ਦਿਨ ਬਿਤਾਉਣ ਤੋਂ ਬਾਅਦ ਅੱਜ ਮਨਾਲੀ ਲਈ ਰਵਾਨਾ ਹੋ ਗਈ ਹੈ। ਕੰਗਨਾ ਦੇ ਇਸ ਸਫ਼ਰ 'ਚ ਉਸ ਦੀ ਭੈਣ ਰੰਗੋਲੀ ਚੰਦੇਲ ਅਤੇ ਇਕ ਹੋਰ ਸਹਿਯੋਗੀ ਮੌਜੂਦ ਹੈ.. ਅਜੇ ਸਵੇਰੇ ਕੰਗਨਾ ਰਣੌਤ ਮੁੰਬਈ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਤੇ ਕੁਝ ਸਮਾਂ ਪਹਿਲਾ ਹੀ ਚੰਡੀਗੜ੍ਹ ਏਅਰਪੋਰਟ ਪਹੁੰਚੀ , ਹੁਣ ਕੰਗਨਾ ਚੰਡੀਗੜ੍ਹ ਤੋਂ ਮਨਾਲੀ ਤਕ ਦਾ ਸਫ਼ਰ by road ਤਹਿ ਕਰੇਗੀ |  ਮੁੰਬਈ ਛੱਡਣ ਤੋਂ ਪਹਿਲਾਂ, ਉਸਨੇ ਮਹਾਰਾਸ਼ਟਰ ਦੇ ਰਾਜੇਅਪਾਲ ਭਗਤ ਸਿੰਘ ਕੋਸ਼ਯਾਰੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਰਾਜੇਅਪਾਲ ਨੂੰ ਅਪੀਲ ਕੀਤੀ ਕਿ ਉਹ ਬੀਐਮਸੀ ਵਿਵਾਦ ਵਿੱਚ ਇਨਸਾਫ ਦਿਵਾਉਣ । ਮੁੰਬਈ ਤੋਂ ਨਿਕਲਦੇ ਹੋਏ ਕੰਗਨਾ ਨੇ ਕਿਹਾ ਕਿ ਜਦੋਂ ਉਹ ਮੁੰਬਈ ਤੋਂ ਰਵਾਨਾ ਹੁੰਦਾ ਹੈ ਤਾਂ ਉਹ ਦੁਖੀ ਹੁੰਦੀ ਹੈ।

ਤਾਜ਼ਾ

ਪ੍ਰਮੁੱਖ ਖ਼ਬਰਾਂ

Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ

Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ