News
News
ਟੀਵੀabp shortsABP ਸ਼ੌਰਟਸਵੀਡੀਓ
X

Mumbai ਜਾਣ ਲਈ Kangna ਭਾਰੀ ਸੁਰੱਖਿਆ 'ਚ ਪਹੁੰਚੀ Chandigarh

</>
Embed Code
COPY
CLOSE

ਮੁੰਬਈ ਜਾਣ ਲਈ ਕੰਗਣਾ ਭਾਰੀ ਸੁਰੱਖਿਆ 'ਚ ਪਹੁੰਚੀ ਚੰਡੀਗੜ.ਕੰਗਣਾ ਰਣੌਤ ਦਾ ਮੁੰਬਈ ਜਾਣਾ ਤੈਅ ਹੋ ਗਿਆ ਹੈ। ਇਸ ਤਹਿਤ ਕੰਗਣਾ ਰਣੌਤ ਆਪਣੇ ਪਿੰਡ ਤੋਂ ਚੰਡੀਗੜ੍ਹ ਏਅਰਪੋਰਟ ਲਈ ਘਰੋਂ ਰਵਾਨਾ ਹੋ ਚੁੱਕੀ ਹੈ। ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਨੂੰ ਸੜਕੀ ਰਸਤੇ ਜ਼ਰੀਏ ਚਾਰ ਘੰਟੇ ਚੰਡੀਗੜ੍ਹ ਪਹੁੰਚਣ 'ਚ ਲੱਗਣਗੇ।ਦਰਅਸਲ ਕੰਗਣਾ ਨੇ ਅੱਜ ਮੁੰਬਈ ਜਾਣਾ ਹੈ। ਕੰਗਣਾ ਦੀ ਕੋਰੋਨਾ ਰਿਪੋਰਟ ਵੀ ਨੈਗੇਟਿਵ ਆਈ ਹੈ। ਹਾਲਾਂਕਿ ਪਹਿਲਾਂ ਕੰਗਣਾ ਦੀ ਰਿਪੋਰਟ ਪੌਜ਼ੇਟਿਵ ਆਈ ਸੀ ਪਰ ਦੁਬਾਰਾ ਸੈਂਪਲ ਲੈਣ ਮਗਰੋਂ ਰਾਤ ਢਾਈ ਵਜੇ ਜੋ ਰਿਪੋਰਟ ਆਈ ਸੀ ਉਹ ਨੈਗੇਟਿਵ ਹੈ।ਕੰਗਣਾ ਰਣੌਤ ਸੰਜੇ ਰਾਉਤ ਨਾਲ ਚੱਲ ਰਹੇ ਟਕਰਾਅ ਦੌਰਾਨ ਅੱਜ ਮੁੰਬਈ ਜਾ ਰਹੀ ਹੈ। ਸੰਜੇ ਰਾਉਤ ਨੇ ਕੰਗਣਾ 'ਤੇ ਇੱਕ ਆਰਟੀਕਲ ਜ਼ਰੀਏ ਮੁੰਬਈ ਪੁਲਿਸ ਦਾ ਅਕਸ ਖ਼ਰਾਬ ਕਰਨ ਦੇ ਇਲਜ਼ਾਮ ਲਾਏ ਸਨ। ਸੰਜੇ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਸਨੂੰ ਮੁੰਬਈ ਪੁਲਿਸ 'ਤੇ ਭਰੋਸਾ ਨਹੀਂ ਤਾਂ ਉਹ ਮੁੰਬਈ ਨਾ ਆਵੇ। ਜਿਸ ਦੇ ਜਵਾਬ ਵਜੋਂ ਕੰਗਣਾ ਨੇ ਕਿਹਾ ਸੀ ਕਿ ਉਹ ਮੁੰਬਈ ਆਏਗੀ ਜੇ ਕੋਈ ਰੋਕ ਸਕਦਾ ਹੈ ਤਾਂ ਰੋਕ ਲਵੇ। ਕੰਗਣਾ ਦੇ ਮੁੰਬਈ ਜਾਣ ਲਈ ਹਿਮਾਚਲ ਸਰਕਾਰ ਨੇ ਕੰਗਣਾ ਨੂੰ Y ਸ਼੍ਰੇਣੀ ਦੀ ਸੁਰੱਖਿਆ ਵੀ ਪ੍ਰਦਾਨ ਕੀਤੀ ਹੈ।

ਤਾਜ਼ਾ

ਪ੍ਰਮੁੱਖ ਖ਼ਬਰਾਂ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?