ਕੰਗਨਾ ਦੇ ਦਫਤਰ ਤੇ ਜੇਸੀਬੀ ਚੱਲਣ 'ਤੇ ਦੇਖੋ ਕਿਵੇਂ ਕੀਤਾ ਲੋਕਾਂ ਨੇ ਵਿਰੋਧ ਕੀਤਾ ਤੇ ਕੱਲ ਕੰਗਨਾ ਰਨੌਤ ਨੇ ਲਾਈਵ ਹੋ ਕੇ ਸਿੱਧੇ ਤੋਰ ਤੇ ਸ਼ਿਵਸੇਨਾ ਯਾਨੀ ਉਧਵ ਠਾਕਰੇ 'ਤੇ ਹਮਲਾ ਕਰ ਦਿੱਤਾ ਹੈ ਤੇ ਨਾਲ ਹੀ ਕੰਗਨਾ ਨੇ ਕਿਹਾ ਕੀ ਆਜ ਮੇਰਾ ਘਰ ਟੁੱਟਾ,ਕੱਲ ਤੇਰਾ ਘਮੰਡ ਟੁੱਟੇਗਾ,ਸਿਵਸੇਨਾ ਤੇ ਕੰਗਨਾ ਦਾ ਵਿਵਾਦ ਦਿਨ-ਬਦਿਨ ਵੱਧ ਰਿਹਾ ਹੈ.ਇਸ ਤੋਂ ਪਹਿਲਾ ਕੰਗਣਾ ਦੇ ਦਫ਼ਤਰ 'ਤੇ ਜੇਸੀਬੀ ਚੱਲਣ 'ਤੇ ਕੰਗਣਾ ਨੇ ਤਾਬੜਤੋੜ ਟਵੀਟ ਕਰ ਸ਼ਿਵਸੇਨਾ 'ਤੇ ਹਮਲਾ ਕਰ ਦਿੱਤਾ ਸੀ ਤੇ ਨਾਲ ਹੀ ਕੰਗਨਾ ਨੇ BMC ਦੀ ਕਾਰਵਾਈ ਨੂੰ ਫਾਸੀਵਾਦ ਦੱਸਿਆ ਤੇ ਲਿਖਿਆ'ਮੈਂ ਕਦੇ ਗ਼ਲਤ ਨਹੀਂ ਸੀ, ਮੇਰੇ ਦੁਸ਼ਮਨ ਸਾਬਤ ਕਰ ਰਹੇ'ਇਸ ਲਈ ਮੈਂ ਕਹਿੰਦੀ ਮੁੰਬਈ ਹੁਣ POK ਬਣਿਆ.ਦੱਸ ਦਈਏ ਕਿ ਅੱਜ ਸਵੇਰੇ ਬੀਐਮਸੀ ਵੱਲੋਂ ਕੀਤੀ ਗਈ ਕੰਗਨਾ ਦੇ ਦਫਤਰ ਦੀ ਤੋੜ-ਫੋੜ ਦੇ ਵਿਰੋਧ ਵਿੱਚ ਕਰਨੀ ਸੈਨਾ ਤੇ ਰਿਪਬਲੀਕਨ ਪਾਰਟੀ ਆਫ ਇੰਡੀਆ ਦੇ ਕਾਰਕੁਨ ਹੁਣ ਉਸ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ। ਮੁੰਬਈ ਏਅਰਪੋਰਟ ਦੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਲੋਕਾਂ ਦੇ ਹੱਥਾਂ ਵਿੱਚ ਤਖ਼ਤੀਆਂ ਨਜ਼ਰ ਆ ਰਹੀਆਂ ਹਨ ਜਿਨ੍ਹਾਂ 'ਤੇ "ਕਰਨੀ ਸੈਨਾ ਮੈਦਾਨ, ਕੰਗਨਾ ਤੁਹਾਡੇ ਸਨਮਾਨ ਵਿੱਚ" ਲਿਖਿਆ ਹੋਇਆ ਹੈ।
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...