✕
  • ਹੋਮ

ਕੰਗਨਾ ਨੇ ਫਿਰ ਸੁੱਟਿਆ ਜਯਾ 'ਤੇ ਟਵੀਟ ਬੰਬ

Sarfaraz Singh  |  16 Sep 2020 04:54 PM (IST)
ABP News

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਫਿਲਮ ਇੰਡਸਟਰੀ ਵਿੱਚ ਡਰੱਗਜ਼ ਬਾਰੇ ਦਿੱਤੇ ਆਪਣੇ ਬਿਆਨ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਅਜਿਹੀ ਸਥਿਤੀ ਵਿੱਚ, ਦਿੱਗਜ ਅਦਾਕਾਰਾ ਜਯਾ ਬੱਚਨ ਨੇ ਸੰਸਦ ਵਿੱਚ ਆਪਣੇ ਭਾਸ਼ਣ ਦੌਰਾਨ ਫਿਲਮ ਇੰਡਸਟਰੀ ਵਿੱਚ ਹੋ ਰਹੇ ਹੰਗਾਮੇ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਲੋਕ ਜਿਹੜੀ ਥਾਲੀ ਵਿੱਚ ਖਾਂਦੇ ਹਨ, ਉਸੇ ਵਿੱਚ ਛੇਕ ਕਰਦੇ ਹਨ। ਇਸ ਦੇ ਨਾਲ ਹੀ ਕੰਗਨਾ ਨੇ ਜਯਾ ਬੱਚਨ ਦੀ ਇਸ ਟਿੱਪਣੀ ਦਾ ਠੋਕਵਾਂ ਜਵਾਬ ਦਿੱਤਾ ਹੈ।ਕੰਗਨਾ ਰਣੌਤ ਨੇ ਟਵੀਟ ਕਰਕੇ ਜਯਾ ਦੇ ਬਿਆਨ 'ਤੇ ਜਵਾਬ ਦਿੱਤਾ 'ਕਿਹੜੀ ਥਾਲੀ ਦਿੱਤੀ ਹੈ ਜਯਾ ਜੀ ਨੇ, ਤੇ ਓਹਨਾ ਦੀ ਇੰਡਸਟਰੀ ਨੇ।

  • ਹੋਮ
  • ਟੀਵੀ ਸ਼ੋਅ
  • ਟਿੰਗ ਲਿੰਗ ਲਿੰਗ
  • ਕੰਗਨਾ ਨੇ ਫਿਰ ਸੁੱਟਿਆ ਜਯਾ 'ਤੇ ਟਵੀਟ ਬੰਬ

TRENDING VIDEOS

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!13 Hour ago

ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing14 Hour ago

CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!14 Hour ago

CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!14 Hour ago

About us | Advertisement| Privacy policy
© Copyright@2026.ABP Network Private Limited. All rights reserved.