News
News
ਟੀਵੀabp shortsABP ਸ਼ੌਰਟਸਵੀਡੀਓ
X

ਅੱਜ ਤੋਂ ਸ਼ੁਰੂ ਹੋ ਰਿਹਾ KBC ਸੀਜ਼ਨ 12

</>
Embed Code
COPY
CLOSE

ਅੱਜ ਤੋਂ ਸ਼ੁਰੂ ਹੋ ਰਿਹਾ ਹੈ 'ਕੌਣ ਬਣੇਗਾ ਕਰੋੜਪਤੀ' ਦਾ ਸੀਜ਼ਨ 12 .ਸੋਨੀ ਟੀਵੀ ਤੇ ਟੈਲੀਕਾਸਟ ਹੋਣ ਵਾਲਾ ਇਹ ਸ਼ੋ ਪਿੱਛਲੇ 11 ਸੀਜ਼ਨ ਤੋਂ ਦਰਸ਼ਕਾਂ ਨੂੰ entertainment ਦੇ ਨਾਲ-ਨਾਲ knowledge ਵੀ ਦੇ ਰਿਹਾ ਹੈ . ਹੋਸਟ ਅਮਿਤਾਭ ਬੱਚਨ , ਜਿਨ੍ਹਾਂ ਤੋਂ ਬਿਨ੍ਹਾ ਵੀ ਇਹ ਸ਼ੋ ਅਧੂਰਾ ਹੈ . ਬਿਗ ਬੀ ਕੋਰੋਨਾ ਵਾਇਰਸ ਤੋਂ ਠੀਕ ਹੋਕੇ KBC ਦੇ ਸ਼ੂਟ ਤੇ ਪਹੁੰਚੇ . ਇਸ ਦੌਰਾਨ ਮੇਕਰਸ ਵੱਲੋਂ ਸ਼ੋ ਲਈ ਖ਼ਾਸ ਇੰਤੇਜਾਮ ਵੀ ਕੀਤੇ ਗਏ ਨੇ . ਕੋਰੋਨਾ ਕਾਲ ਨੂੰ ਵੇਖਦੇ ਹੋਏ ਸੋਸ਼ਲ ਡਿਸਟੇਨਸਿੰਗ ਤੇ senetaisation ਦਾ ਖ਼ਾਸ ਖਿਆਲ ਰੱਖਿਆ ਜਾ ਰਿਹਾ ਹੈ .

ਤਾਜ਼ਾ

ਪ੍ਰਮੁੱਖ ਖ਼ਬਰਾਂ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ

ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...