ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ ਨੇ ਆਪਣੇ ਪਰਿਵਾਰ ਨਾਲ ਲੋਹੜੀ ਦਾ ਤਿਉਹਾਰ
ਮਨਾਇਆ. ਸ਼ਿਲਪਾ ਸ਼ੈੱਟੀ ਨੇ ਲੋਹੜੀ ਸੈਲੀਬ੍ਰੇਸ਼ਨ ਦੀ ਇੱਕ ਵੀਡੀਓ ਆਪਣੇ ਸੋਸ਼ਲ
ਮੀਡੀਆ ਅਕਾਊਂਟ ਤੇ ਸ਼ੇਅਰ ਕੀਤੀ ਹੈ । ਇਸ ਵੀਡੀਓ ਵਿਚ ਸ਼ਿਲਪਾ ਦੇ ਪਤੀ ਰਾਜ ਕੁੰਦਰਾ
ਦੀ ਗੋਦ ਵਿਚ ਧੀ ਸਮਿਸ਼ਾ ਨਜ਼ਰ ਆਈ , ਤੇ ਪੂਰਾ ਪਰਿਵਾਰ ਸਾਰਿਆਂ ਨੂੰ ਹੈਪੀ ਲੋਹੜੀ
ਕਹਿ ਰਿਹਾ ਹੈ | ਖਾਸ ਗੱਲ ਇਹ ਹੈ ਕਿ ਐਕਟ੍ਰੈੱਸ ਸ਼ਿਲਪਾ ਆਪਣੀ ਬੇਟੀ ਸਮਿਸ਼ਾ ਦੀ
ਪਹਿਲੀ ਲੋਹੜੀ ਮਨਾ ਰਹੀ ਹੈ।
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...