News
News
ਟੀਵੀabp shortsABP ਸ਼ੌਰਟਸਵੀਡੀਓ
X

Muttiah Muralitharan ਦੀ ਬਾਇਓਪਿਕ ਦਾ ਐਲਾਨ

</>
Embed Code
COPY
CLOSE

ਸ਼੍ਰੀਲੰਕਨ ਕ੍ਰਿਕਟਰ Muttiah Muralitharan ਦੀ ਬਾਇਓਪਿਕ ਦਾ ਐਲਾਨ ਹੋਇਆ ਹੈ . ਜਿਸਦਾ ਟਾਈਟਲ '800' ਰੱਖਿਆ ਗਿਆ ਹੈ ਕਿਉਂਕਿ ਟੈਸਟ ਕ੍ਰਿਕੇਟ ਦੇ ਇਤਿਹਾਸ ਵਿੱਚ ਅੱਜ ਤੱਕ ਸਭ ਤੋਂ ਵੱਧ 800 ਵਿਕਟਾਂ ਹਾਸਿਲ ਕਰਨ ਵਾਲਾ ਕੋਈ ਗੇਂਦਬਾਜ਼ ਹੈ , ਤੇ ਉਹ ਹੈ Muttiah Muralitharan .ਜੋ ਕਿ ਉਨ੍ਹਾਂ ਨੇ ਸਿਰਫ 133 ਟੈਸਟ matches ਦੇ ਵਿੱਚ ਹਾਸਿਲ ਕੀਤੀਆਂ ਨੇ . ਸਾਊਥ ਇੰਡੀਅਨ ਐਕਟਰ Vijay  Sethupathi Muralitharan ਦੇ ਕਿਰਦਾਰ ਵਿੱਚ ਨਜ਼ਰ ਆਉਣਗੇ .

ਤਾਜ਼ਾ

ਪ੍ਰਮੁੱਖ ਖ਼ਬਰਾਂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...

Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...

NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ