News
News
ਟੀਵੀabp shortsABP ਸ਼ੌਰਟਸਵੀਡੀਓ
X

ਯੋਨ ਸ਼ੋਸ਼ਣ ਦੇ ਦੋਸ਼ਾਂ 'ਚ ਨਿਰਦੇਸ਼ਕ ਅਨੁਰਾਗ ਕਸ਼ਯਪ ਖਿਲਾਫ FIR ਦਰਜ

</>
Embed Code
COPY
CLOSE

ਅਦਾਕਾਰਾ ਪਾਇਲ ਘੋਸ਼ ਵੱਲੋਂ ਯੋਨ ਸ਼ੋਸ਼ਣ ਦੇ ਇਲਜ਼ਾਮ ਲਾਏ ਜਾਣ ਤੋਂ ਬਾਅਦ ਮੁੰਬਈ ਪੁਲਿਸ ਨੇ ਫ਼ਿਲਮ ਨਿਰਮਾਤਾ ਅਨੁਰਾਗ ਕਸ਼ਯਪ ਖਿਲਾਫ ਐਫਆਈਆਰ ਦਰਜ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕੀ ਐਕਟਰੈਸ ਨੇ ਆਪਣੇ ਵਕੀਲ ਨਾਲ ਨਾਲ ਪੁਲਿਸ ਕੋਲ ਸ਼ਿਕਾਇਤ ਕਰਵਾਈ ਹੈ .ਜਿਸ ਤੋਂ ਬਾਅਦ ਮੰਗਲਵਾਰ ਦੇਰ ਰਾਤ ਨੂੰ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ ,ਤੇ ਪੁਲਿਸ ਜਲਦ ਹੀ ਇਸ ਮਾਮਲੇ 'ਚ ਅਨੁਰਾਗ ਕਸ਼ਯਪ ਨੂੰ ਪੁੱਛਗਿੱਛ ਲਈ ਬੁਲਾ ਸਕਦੀ ਹੈ 

ਤਾਜ਼ਾ

ਪ੍ਰਮੁੱਖ ਖ਼ਬਰਾਂ

ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ

ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ

Punjab News: ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?

Punjab News: ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?

Punjab News: ਪੰਜਾਬ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਦੋ ਧਿਰਾਂ ਵਿਚਾਲੇ ਖੂਨੀ ਝੜਪ; ਫੈਲ ਗਈ ਦਹਿਸ਼ਤ

Punjab News: ਪੰਜਾਬ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਦੋ ਧਿਰਾਂ ਵਿਚਾਲੇ ਖੂਨੀ ਝੜਪ; ਫੈਲ ਗਈ ਦਹਿਸ਼ਤ