ਯੋਨ ਸ਼ੋਸ਼ਣ ਦੇ ਦੋਸ਼ਾਂ 'ਚ ਨਿਰਦੇਸ਼ਕ ਅਨੁਰਾਗ ਕਸ਼ਯਪ ਖਿਲਾਫ FIR ਦਰਜ
Sarfaraz Singh
Updated at:
01 Jan 1970 05:30 AM (IST)
Download ABP Live App and Watch All Latest Videos
View In Appਅਦਾਕਾਰਾ ਪਾਇਲ ਘੋਸ਼ ਵੱਲੋਂ ਯੋਨ ਸ਼ੋਸ਼ਣ ਦੇ ਇਲਜ਼ਾਮ ਲਾਏ ਜਾਣ ਤੋਂ ਬਾਅਦ ਮੁੰਬਈ ਪੁਲਿਸ ਨੇ ਫ਼ਿਲਮ ਨਿਰਮਾਤਾ ਅਨੁਰਾਗ ਕਸ਼ਯਪ ਖਿਲਾਫ ਐਫਆਈਆਰ ਦਰਜ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕੀ ਐਕਟਰੈਸ ਨੇ ਆਪਣੇ ਵਕੀਲ ਨਾਲ ਨਾਲ ਪੁਲਿਸ ਕੋਲ ਸ਼ਿਕਾਇਤ ਕਰਵਾਈ ਹੈ .ਜਿਸ ਤੋਂ ਬਾਅਦ ਮੰਗਲਵਾਰ ਦੇਰ ਰਾਤ ਨੂੰ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ ,ਤੇ ਪੁਲਿਸ ਜਲਦ ਹੀ ਇਸ ਮਾਮਲੇ 'ਚ ਅਨੁਰਾਗ ਕਸ਼ਯਪ ਨੂੰ ਪੁੱਛਗਿੱਛ ਲਈ ਬੁਲਾ ਸਕਦੀ ਹੈ