News
News
ਟੀਵੀabp shortsABP ਸ਼ੌਰਟਸਵੀਡੀਓ
X

11000 'ਚ ਬਣੇ ਗੀਤ ਦੇ ਯੂਟਿਊਬ ਤੇ ਵਿਊਜ਼ 1 ਬਿਲੀਅਨ

</>
Embed Code
COPY
CLOSE

ਗਾਣੇ ਦੀ ਵੀਡੀਓ ਸ਼ੂਟ ਦਾ ਖਰਚਾ ਸਿਰਫ 11 ਹਜ਼ਾਰ ਤੇ ਯੂਟਿਊਬ ਤੇ ਗਾਣੇ ਦੇ ਵਿਊਜ਼ ਨੇ 1 ਬਿਲੀਅਨ.. ਇਸ ਗਾਣੇ ਦਾ ਨਾਮ ਹੈ 'ਮਿਲੇ ਹੋ ਤੁਮ ਹਮਕੋ' ਜਿਸਨੂੰ ਗਾਇਆ ਹੈ ਨੇਹਾ ਕੱਕੜ ਤੇ ਟੋਨੀ ਕੱਕੜ ਨੇ .. ਨੇਹਾ ਕੱਕੜ ਨੂੰ ਜੇਕਰ ਇੰਡਸਟਰੀ ਦੀ ਹਿੱਟ ਮਸ਼ੀਨ ਕਿਹਾ ਜਾਵੇ ਤਾਂ ਇਸ ਵਿਚ ਕੋਈ ਦੁਹਰਾਏ ਨਹੀਂ .ਨੇਹਾ ਦਾ ਹਰ ਗਾਣਾ ਫੈਨਜ਼ ਵਿਚ ਵੱਡਾ ਹਿੱਟ ਹੈ. ਉਸ ਦੇ ਗਾਣਿਆਂ ਦੁਆਰਾ ਹਰ ਵਾਰ ਨਵੇਂ ਰਿਕਾਰਡ ਬਣਾਏ ਜਾ ਰਹੇ ਹਨ. ਸਾਲ 2016 ਵਿੱਚ ਰਿਲੀਜ਼ ਹੋਇਆ ਨੇਹਾ ਦਾ ਗਾਣਾ 'ਮਿਲੇ ਹੋ ਤੁਮ ਹਮਕੋ' ਨੇ ਇਕ ਨਵਾਂ ਰਿਕਾਰਡ ਬਣਾਇਆ ਹੈ  । ਯੂਟਿਊਬ 'ਤੇ 1 ਬਿਲੀਅਨ views ਤੱਕ ਪਹੁੰਚਣ ਵਾਲਾ ਪਹਿਲਾ ਇੰਡੀਅਨ ਲਵ ਸੋਂਗ ਬਣ ਗਿਆ ਹੈ.

ਤਾਜ਼ਾ

ਪ੍ਰਮੁੱਖ ਖ਼ਬਰਾਂ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...

Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...