News
News
ਟੀਵੀabp shortsABP ਸ਼ੌਰਟਸਵੀਡੀਓ
X

ਪ੍ਰਿਯੰਕਾ ਚੋਪੜਾ ਤੇ ਨਿੱਕ ਜੋਨਸ ਨੇ ਮਨਾਈ ਵਿਆਹ ਦੀ ਦੂਜੀ ਐਨੇਵਰਸਰੀ

</>
Embed Code
COPY
CLOSE

ਬਾਲੀਵੁੱਡ ਤੋਂ ਹਾਲੀਵੁੱਡ ਤੱਕ ਆਪਣੀ ਅਦਾਕਾਰੀ ਦੇ ਜੌਹਰ ਦਿਖਾਉਣ ਵਾਲੀ ਖੂਬਸੂਰਤ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਬੁੱਧਵਾਰ ਨੂੰ ਆਪਣੇ ਵਿਆਹ ਦੀ ਸੈਕਿੰਡ ਐਨੇਵੇਰਸਰੀ celebrate ਕੀਤੀ । ਪ੍ਰਿਯੰਕਾ ਨੇ ਅਮਰੀਕਨ ਸਿੰਗਰ ਅਤੇ ਐਕਟਰ ਨਿਕ ਜੋਨਸ ਨਾਲ 2018 ਦੀ 1 ਦਸੰਬਰ ਨੂੰ ਵਿਆਹ ਕਰਵਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ .  ਸੈਕਿੰਡ ਐਨੇਵੇਰਸਰੀ ਦੇ ਮੌਕੇ 'ਤੇ ਪ੍ਰਿਯੰਕਾ ਚੋਪੜਾ ਨੇ ਆਪਣੇ ਵਿਆਹ ਦੀਆਂ ਕੁਝ ਅਨਸੀਨ ਤਸਵੀਰਾਂ ਸ਼ੇਅਰ ਕੀਤੀਆਂ ਹਨ।ਪ੍ਰਿਯੰਕਾ ਚੋਪੜਾ ਨੇ ਆਪਣੇ ਵਿਆਹ ਦੀਆਂ ਅਨਸੀਨ ਤਸਵੀਰਾਂ ਨੂੰ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ । ਪ੍ਰਿਯੰਕਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਆਪਣੇ ਫੈਨਜ਼ ਨਾਲ ਜੁੜੇ ਰਹਿਣ ਲਈ ਅਕਸਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ. ਪ੍ਰਿਯੰਕਾ ਚੋਪੜਾ ਵਲੋਂ ਸ਼ੇਅਰ ਕੀਤੀਆਂ ਵਿਆਹ ਦੀਆਂ ਇਹ ਤਸਵੀਰਾਂ ਇੰਟਰਨੇਟ 'ਤੇ ਬਹੁਤ ਵਾਇਰਲ ਹੋ ਰਹੀਆਂ ਹਨ।
 
ਤਾਜ਼ਾ

ਪ੍ਰਮੁੱਖ ਖ਼ਬਰਾਂ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ